ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਹਰ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਇਹ ਤਸਵੀਰਾਂ ਜਿਲ੍ਹਾਂ ਜਲੰਧਰ ਦੇ ਹਲਕਾ ਸ਼ਾਹਕੋਟ ਦੀਆਂ ਨੇ ਜਿੱਥੇ ਪਾਣੀ
ਨਾਲ ਕਾਫੀ ਨੁਕਸਾਨ ਹੋਇਆ ਹੈ ਦੱਸਦੀਏ ਕੀ ਭਾਰੀ ਮੀਹ ਪੈਣ ਕਾਰਨ ਸਤਲੁਜ ਦਰਿਆ ਦਾ ਪਾਣੀ ਓਵਰਫਲੋ ਹੋਣ ਕਾਰਨ ਬੰਨ੍ਹ ਟੁੱਟ ਗਿਆ, ਜਿਸਦੇ ਕਾਰਨ ਸ਼ਾਹਕੋਟ ਦੇ ਨੇੜਲੇ ਕਰੀਬ 30 ਤੋਂ ਚਾਲੀ ਪਿੰਡ ਪਾਣੀ ਵਿੱਚ ਡੁੱਬ ਗਏ ਹਨ ਪਰ ਪ੍ਰਸਾਸ਼ਨ ਵਲੋਂ NDRF ਅਤੇ SDRF ਦੀਆਂ ਟੀਮਾਂ ਲਗਾ ਦਿੱਤੀਆਂ ਨੇ ਤਸਵੀਰਾਂ ਚ ਤੁਸੀ ਦੇਖ ਸਕਦੇ ਹੋ ਕੀ ਟੀਮਾਂ ਦੇ ਜਵਾਨ ਪਿੰਡਾਂ ਚ ਫਸੇ ਹੋਏ ਲੋਕਾਂ ਨੂੰ ਸਹੀ ਸਲਾਮਤ ਬਾਹਰ ਕੱਢਣ ਲਈ ਲਗਾਤਾਰ ਮਸ਼ੱਕਤ ਕਰ ਰਹੇ ਨੇ ਜਿੱਥੇ ਲੋਕਾਂ ਦੀ
ਮਦਦ ਲਈ ਰਾਜ ਸਭਾ ਮੈਂਬਰ ਸੰਤ ਸੀਚੇਵਾਲਵਾਲੇ ਪਹੁੰਚੇ ਉੱਥੇ ਹੀ ਪਾਣੀ ਦੀ ਚਪੇਟ ਚ ਆਏ ਪਿੰਡਾ ਦਾ ਦੌਰਾਂ ਕਰਨ ਲਈ ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵੀ ਪਹੁੰਚੇ ਨੇ ਉਨਾਂ ਕਿਹਾ ਕੀ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਬਚਾਅ ਕਾਰਜ ਟੀਮਾਂ ਕੰਮ ਕਰ ਰਹੀਆਂ ਨੇ ਹੈ ਬਲਕਾਰ ਸਿੰਘ ਹੋਰਾਂ ਨੇ ਕਿਹਾ ਕੀ ਲੋਕਾਂ ਲਈ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਲੋਕਾਂ ਦੀ ਹਿਫਾਜਤ ਲਈ ਪ੍ਰਸਾਸ਼ਨ ਅਤੇ NDRF ਦੀਆਂ ਟੀਮਾਂ ਜੁੱਟੀਆਂ ਹੋਈਆਂ ਨੇ ਇਸਦੇ ਨਾਲ ਹੀ ਫੌਜ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ