ਚਲਾਨ ਨੂੰ ਲੈ ਕੇ ਨੌਜਵਾਨ ਤੇ ਪੁਲਿਸ ਵਿਚਾਲੇ ਤਿੱਖੀ ਬਹਿਸ..! ਦੇਖੋ ਕੀ ਕੀਤੀ ਸੀ ਗ਼ਲਤੀ !
ਜਲੰਧਰ ਦੇ ਮਾਡਲ ਟਾਊਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਨੌਜਵਾਨ ਪੁਲਿਸ ਵੱਲੋਂ ਚਲਾਨ ਕੱਟੇ ਜਾਣ ਤੋਂ ਬਚਣ ਲਈ ਲਗਾਤਾਰ ਬਹਿਸ ਕਰ ਰਿਹਾ ਹੈ ਅਤੇ ਕਿਸੇ ਨਾਲ ਗੱਲ ਕਰਨ ਲਈ ਕਹਿ ਰਿਹਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਹ ਮਾਡਲ ਟਾਊਨ ‘ਚ ਆਪਣੀ ਕਾਰ ਦੇ ਸ਼ੀਸ਼ੇ ਕਾਲੇ ਕਰਵਾ ਕੇ ਘੁੰਮ ਰਿਹਾ ਸੀ ਅਤੇ ਇਸ ਦੌਰਾਨ ਦੋ-ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਪਰ ਪੁਲਿਸ ਨੇ ਅੱਗੇ ਜਾ ਕੇ ਉਸ ਨੂੰ ਕਾਬੂ ਕਰ ਲਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।