ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਹਰ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ
ਮਲੋਆ ਪਿੰਡ ਤੋਂ ਚੰਡੀਗੜ੍ਹ ਦੇ ਤੋਗਾ ਪਿੰਡ ਜਾਂਦੇ ਸਮੇਂ ਪਟਿਆਲਾ ਦੀ ਰਾਓ ਨਦੀ ਵਿੱਚ ਇੱਕ ਸਵਿਫਟ ਕਾਰ ਵਹਿ ਗਈ। ਇਸ ਵਿਚ 3 ਲੋਕ ਸਨ, ਜਿਨ੍ਹਾਂ ਦੀਆਂ ਲਾ ਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਚਾਅ ਮੁਹਿੰਮ ਦੌਰਾਨ ਪੁਲਿਸ ਨੇ ਤਿੰਨਾਂ ਲਾ ਸ਼ਾਂ ਨੂੰ ਨਹਿਰ ਚੋਂ ਬਰਾਮਦ ਕਰ ਲਿਆ। ਮ੍ਰਿ ਤਕਾਂ ਦੀ ਪਛਾਣ ਹਰਪ੍ਰੀਤ ਸਿੰਘ, ਰਿੰਪੀ ਅਤੇ ਗੋਪੀ ਵਜੋਂ ਹੋਈ ਹੈ। ਪਟਿਆਲਾ ‘ਚ ਰਾਓ ਨਦੀ ‘ਚ ਲਗਾਤਾਰ ਪਾਣੀ ਦੇ ਵਹਾਅ ਕਾਰਨ ਐਤਵਾਰ ਤੋਂ ਬਚਾਅ ਕਾਰਜ ਸੰਭਵ ਨਹੀਂ ਹੋ ਸਕੇ ਹਨ।
ਮੰਗਲਵਾਰ ਨੂੰ ਮੀਂਹ ਰੁਕਣ ਤੋਂ ਬਾਅਦ ਤਿੰਨਾਂ ਲਾ ਸ਼ਾਂ ਨੂੰ ਬਚਾਅ ਮੁਹਿੰਮ ਦੌਰਾਨ ਝਾਂਮਪੁਰ ਪਿੰਡ ਤੋਂ ਬਰਾਮਦ ਕੀਤਾ ਗਿਆ ਸੀ। ਭਾਗੋ ਮਾਜਰਾ ਪਿੰਡ ਦੇ ਰਹਿਣ ਵਾਲੇ ਅਮਰਜੀਤ ਸਿੰਘ ਨੇ ਐਤਵਾਰ ਨੂੰ ਪੁਲਸ ਨੂੰ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਹਰਪ੍ਰੀਤ ਸਿੰਘ ਆਪਣੇ ਦੋਸਤ ਰਿੰਪੀ ਦੀ ਕਾਰ ‘ਚ ਮੁੱਲਾਪੁਰ ਗਿਆ ਸੀ। ਉਹ ਆਪਣੀ ਨਾਨੀ ਦੇ ਘਰ ਗਿਆ ਹੋਇਆ ਸੀ ਪਰ ਸ਼ਾਮ ਕਰੀਬ 6 ਵਜੇ ਤੋਂ ਉਸ ਨਾਲ ਸੰਪਰਕ ਨਹੀਂ ਹੋ ਸਕਿਆ। ਮਲੋਆ ਪਿੰਡ ਦੀ ਇੱਕ ਔਰਤ ਨੇ ਤੋਗਾ ਵੱਲੋਂ ਇੱਕ ਗੱਡੀ ਆਉਂਦੀ ਵੇਖੀ। ਉਹ ਅਚਾਨਕ ਗਾਇਬ ਹੋ ਗਈ। ਇਸ ਤੋਂ ਬਾਅਦ ਮਹਿਲਾ ਨੇ ਚੰਡੀਗੜ੍ਹ ਪੁਲਸ ਦੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ