ਪਾਣੀ ਨਾਲ ਨਜਿੱਠਣ ਲਈ ਬਜ਼ੁਰਗਾਂ ਨੇ ਚੁੱਕਿਆ ਬੀੜਾ..!

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਹਰ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਤਸਵੀਰਾਂ ਦੇ ਵਿੱਚ ਜਿਹੜੇ ਲੋਕਾਂ ਨੂੰ ਤੁਸੀਂ ਮਿੱਟੀ ਦੇ ਥੈਲੇ ਬੰਨ੍ਹ ਦੇ ਦੇਖ ਰਹੇ ਹੋ,

ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਲੋਕ ਕੀ ਖੇਡਾਂ ਖੇਡੀ ਜਾ ਰਹੇ ਨੇ, ਪਰ ਇਨ੍ਹਾਂ ਮਜਬੂਰ ਲੋਕਾਂ ਦੇ ਮਿੱਟੀ ਦੇ ਥੈਲੇ ਬੰਨਣ ਪਿੱਛੇ ਦਾ ਕਾਰਨ ਜਾਣ ਕੇ ਤੁਹਾਡੇ ਦਿਲ ਚ ਵੀ ਰਹਿਮ ਆਵੇਗਾ, ਕਿਉਂਕਿ ਇਨ੍ਹਾਂ ਲੋਕਾਂ ਦੀ ਜਾਨ ਮੁੱਠੀ ਦੇ ਵਿੱਚ ਆ ਚੁੱਕੀ ਹੈ, ਇਨ੍ਹਾਂ ਲੋਕਾਂ ਦੀ ਰਾਤਾਂ ਦੀ ਨੀਂਦ ਵੀ ਉਡ ਚੁੱਕੀ ਹੈ ਤੇ ਮਿੱਟੀ ਦੇ ਥੈਲੇ ਹੀ ਇਨ੍ਹਾਂ ਲੋਕਾਂ ਦੀ ਜਾਣ ਕਿਸੇ ਹੱਦ ਤੱਕ ਬਚਾ ਸਕਦੇ ਨੇ, ਦਰਅਸਲ ਇਨ੍ਹਾਂ ਲੋਕਾਂ ਦੇ ਘਰਾਂ ਦੇ ਨੇੜੇ ਮੀਂਹ ਪੈਣ ਕਰਕੇ ਘੱਗਰ ਨਦੀ ਦਾ ਪੱਧਰ ਵੱਧ ਗਿਆ, 740 ਫੁੱਟ ਤੱਕ ਪਾਣੀ

ਦਾ ਲੇਵਲ ਹੋ ਗਿਆ ਹੈ ਤੇ 750 ਫੁੱਟ ਤੱਕ ਪਾਣੀ ਹੋਣ ਨਾਲ ਇਹ ਖ ਤਰਾ ਵੱਧ ਜਾਏਗਾ,ਜਿਸ ਕਰਕੇ ਲੋਕ ਆਪਣੇ ਆਪ ਨੂੰ ਬਚਾਉਣ ਵਾਸਤੇ ਇਹ ਕੰਮ ਕਰ ਰਹੇ ਨੇ, ਦੱਸ ਦਈਏ ਕਿ ਘੱਗਰ ਨਦੀ ਦੇ ਵਿੱਚ ਪਾਣੀ ਦਾ ਪੱਧਰ ਵਧ ਚੁੱਕੀ ਹੈ ਜਿਸ ਕਰਕੇ ਸੰਗਰੂਰ, ਮਨਾਲੀ ਦੇ ਆਸ-ਪਾਸ ਦੇ ਇਲਾਕਿਆਂ ਦੇ ਵਿੱਚ ਇਹ ਤਬਾਹੀ ਦਾ ਕਾਰਨ ਬਣ ਸਕਦੀ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ

ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

Check Also

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ …

Leave a Reply

Your email address will not be published. Required fields are marked *