ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਹੋਣ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਵੀ ਸਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ