ਬਿਜਲੀ ਦੇ ਲੰਮੇ- ਲੰਮੇ ਕੱਟਾਂ ਤੋਂ ਪ੍ਰੇਸ਼ਾਨ ਹੋਏ ਲੋਕਾਂ ਨੇ ਦੇਖੋ ਕੀ ਕੀਤਾ

ਗਰਮੀ ਨੇ ਜਿੱਥੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ ਉਥੇ ਹੀ ਗਰਮੀ ਦੇ ਵਿੱਚ ਬਿਜਲੀ ਕੱਟਾਂ ਕਾਰਨ ਵੀ ਲੋਕ ਕਾਫ਼ੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਕਾਦੀਆਂ ਦੇ ਆਸਪਾਸ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਲੱਗ ਰਹੇ ਬਿਜਲੀ ਦੇ ਵੱਡੇ ਵੱਡੇ ਕੱਟਾਂ ਕਾਰਨ ਸਾਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੋਰਨਾਂ ਕਿਹਾ ਕਿ ਇੱਕ ਪਾਸੇ ਜਿੱਥੇ ਗਰਮੀ ਦੇ ਕਾਰਨ ਜਿੱਥੇ ਸਾਡਾ ਘਰਾਂ ਵਿੱਚੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ ਉਥੇ ਹੀ

ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਵੀ ਸਾਨੂੰ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ ।ਉਨ੍ਹਾਂ ਕਿਹਾ ਦਿਨ ਅਤੇ ਰਾਤ ਵੇਲੇ ਲੱਗ ਰਹੇ ਘੰਟਾ ਘੰਟਾ ਕੱਟਾਂ ਕਾਰਨ ਸਾਡੇ ਘਰਾਂ ਦੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਅਸੀਂ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਾਂ ਕਿ ਕਾਦੀਆਂ ਸ਼ਹਿਰ

ਦੇ ਆਸ ਪਾਸ ਦੇ ਕਸਬਿਆਂ ਅਤੇ ਪਿੰਡਾਂ ਦੀ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ।ਤਾਂ ਜੋ ਸਾਨੂੰ ਬਿਜਲੀ ਦੇ ਕੱਟਾਂ ਕਾਰਨ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲ ਸਕੇ ।ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਵੀ ਸ਼ਹਿਰ ਅੰਦਰ ਅਤੇ ਪਿੰਡਾਂ ਅੰਦਰ ਕਾਫ਼ੀ ਵੱਡੇ ਵੱਡੇ ਬਿਜਲੀ ਕੱਟ ਲੱਗ ਰਹੇ ਸਨ ਅਤੇ ਬਿਜਲੀ ਵਿਭਾਗ ਕਾਦੀਆਂ ਸ਼ਹਿਰ ਦੇ ਪਿੰਡਾਂ ਦੀ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਸਮਰੱਥ ਦਿਖਾਈ ਦੇ ਰਿਹਾ ਹੈ ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

Check Also

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ …

Leave a Reply

Your email address will not be published. Required fields are marked *