ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋ ਰਹੀ ਹੈ ਤੇ ਕਈ ਥਾਵਾਂ ਤੇ ਭਾਰੀ ਬਾਰਿਸ਼ ਹੋਈ ਹੈ। ਜਿਸ ਤਹਿਤ ਅੱਜ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਸ਼ਹਿਰ ਵਿਚ ਭਾਰੀ ਮੀਂਹ ਪਿਆ। ਭਾਰੀ ਮੀਂਹ ਕਾਰਨ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜ ਮਾਰਗ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਸੜਕ ‘ਤੇ ਗੋਡਿਆਂ ਤੱਕ ਮੀਂਹ ਦਾ ਪਾਣੀ ਇਕੱਠਾ ਹੋ ਗਿਆ, ਜਿਸ ਕਾਰਨ ਮੋਟਰਸਾਈਕਲ ਅਤੇ ਵਾਹਨ ਵੀ ਪਾਣੀ ਵਿਚ ਫਸ ਗਏ।
ਸੜਕ ਤੇ ਪਾਣੀ ਆਉਣ ਕਾਰਨ ਰਾਹਗੀਰ ਪ੍ਰੇਸ਼ਾਨੀ ਚ ਆਪਣੀ ਮੰਜ਼ਿਲ ਤੇ ਪਹੁੰਚਦੇ ਰਹੇ। ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਬਾਅਦ ਤਾਪਮਾਨ ‘ਚ ਕਮੀ ਆਈ ਹੈ। ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬਠਿੰਡਾ ਸ਼ਹਿਰ ਦੇ ਪਰਸਰਾਮ ਨਗਰ, ਪ੍ਰਤਾਪ ਨਗਰ, ਸ਼ਿਰਕੀ ਬਾਜ਼ਾਰ, ਗੋਲ ਡਾਲੀ, ਮਾਲ ਰੋਡ, ਬੀਬੀ ਵਾਲਾ ਰੋਡ, ਕਮਲਾ ਨਹਿਰੂ ਆਦਿ ਇਲਾਕਿਆਂ ਵਿਚ ਮੀਂਹ ਦਾ ਪਾਣੀ ਭਰ ਗਿਆ। ਸਕੂਲ ਦੀ ਛੁੱਟੀ ਤੋਂ ਕੁਝ ਸਮਾਂ ਪਹਿਲਾਂ ਮੀਂਹ ਕਾਰਨ ਆਟੋ ਰਿਕਸ਼ਾ, ਰਿਕਸ਼ਾ, ਸਕੂਲ ਵੈਨ ਆਦਿ ਵਾਹਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਛੋਟੇ-ਛੋਟੇ ਬੱਚੇ ਬੜੀ ਮੁਸ਼ਕਲ ਨਾਲ ਆਪਣੇ ਘਰਾਂ ਤੱਕ ਪਹੁੰਚੇ। ਮੀਂਹ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਬਹੁਤ ਲਾਭ ਹੋਇਆ ਹੈ। ਜਿਸ ਕਾਰਨ ਕਿਸਾਨ ਖੁਸ਼ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ