ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ‘ਚੋਰਨੀ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਸ ਦੀ ਮੌ ਤ ਤੋਂ ਇਕ ਸਾਲ ਬਾਅਦ ਵੀ ਕਲਾਕਾਰ ਦੇ ਪ੍ਰਸ਼ੰਸਕਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਇਸ ਦੌਰਾਨ ਨਵੇਂ ਗੀਤ ਨੇ ਰਿਲੀਜ਼ ਹੁੰਦੇ ਹੀ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਨਵੇਂ ਗੀਤ ‘ਚ ਫੈਨਜ਼ ਨੂੰ ਸਿੱਧੂ ਦੀ ਝਲਕ ਵੀ ਮਿਲ ਰਹੀ ਹੈ। ਰਿਲੀਜ਼ ਹੁੰਦੇ ਹੀ ਇਸ ਗੀਤ ਨੂੰ ਜ਼ਬਰਦਸਤ ਵਿਊਜ਼ ਮਿਲੇ। ਇਸ ਤੇ ਮੂਸਾ ਜੱਟ ਦੇ
ਪਿਤਾ ਨੇ ਫੈਨਜ਼ ਦਾ ਧੰਨਵਾਦ ਕੀਤਾ ਹੈ। ਦਰਅਸਲ, ਸਿੱਧੂ ਮੂਸੇਵਾਲਾ ਦੇ ਇਸ ਚੋਰਨੀ ਗੀਤ ਨੂੰ ਥੋੜੇ ਸਮੇਂ ‘ਚ ਹੀ ਮਿਲੀਅਨ ਵਿਊਜ਼ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੁਰ ਸਿੰਘ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਗੀਤ ਰਾਹੀਂ ਲੋਕਾਂ ਨੇ ਸਿੱਧ ਕਰ ਦਿੱਤਾ ਹੈ ਕਿ ਲੋਕਾਂ ‘ਚ ਸਿੱਧੂ ਮੂਸੇਵਾਲਾ ਲਈ ਕਿੰਨਾ ਪਿਆਰ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਗੀਤ ਰਿਲੀਜ਼ ਹੋਇਆ ਸੀ ਤਾਂ ਕਈ ਲੋਕਾਂ ਦੇ ਢਿੱਡ ‘ਚ ਦਰਦ ਵੀ ਹੋਇਆ ਸੀ ਅਤੇ ਉਹ ਹੈਰਾਨ ਸਨ ਕਿ ਇੰਨੇ ਘੱਟ
ਸਮੇਂ ‘ਚ ਇਸ ਨੂੰ 45 ਲੱਖ ਵਿਊਜ਼ ਕਿਵੇਂ ਮਿਲੇ। ਇਸ ਦੇ ਨਾਲ ਹੀ ਕਈ ਟੀਵੀ ਚੈਨਲਾਂ ‘ਤੇ ਬੁੱਧੀਜੀਵੀ ਭਰਾ ਬੈਠੇ ਸਨ, ਜੋ ਕਹਿ ਰਹੇ ਸਨ ਕਿ ਇਸ ਗੀਤ ਤੋਂ ਕੋਈ ਮੈਸੇਜ ਨਹੀਂ ਭੇਜਿਆ ਜਾ ਰਿਹਾ। ਪਰ ਸਿੱਧੂ ਨੂੰ ਪਿਆਰ ਕਰਨ ਵਾਲੇ ਲੋਕ ਅਜੇ ਵੀ ਉਸ ਨੂੰ ਹੋਰ ਵੀ ਜ਼ਿਆਦਾ ਚਾਹੁੰਦੇ ਹਨ। ਇਸ ਦੀ ਮਿਸਾਲ ਇਹ ਹੈ ਕਿ ਗੀਤ ਚੋਰਨੀ ਨੂੰ ਹੋਰ ਪਿਆਰ ਮਿਲਿਆ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ