ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਹਰ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ
ਪੰਜਾਬ ਵਿਚ ਚੋਰੀ ਇਕ ਗੰਭੀਰ ਸਮੱਸਿਆ ਹੈ ਹਾਲ ਹੀ ਦੇ ਸਾਲਾਂ ਵਿੱਚ ਪੰਜਾਬ ਵਿੱਚ ਚੋਰੀ ਦੀ ਬਾਰੰਬਾਰਤਾ ਅਤੇ ਤੀਬਰਤਾ ਵਿੱਚ ਵਾਧਾ ਹੋਇਆ ਹੈ ਚੋਰੀ ਵਧਣ ਦਾ ਮੁੱਖ ਕਾਰਨ ਸੂਬੇ ਦੇ ਆਰਥਿਕ ਹਾਲਾਤ ਹਨ ਜਿਸ ਕਰਕੇ ਬੇਰੁਜ਼ਗਾਰੀ ਵਿੱਚ ਵਾਧਾ ਹੋਇਆ ਹੈ ਚੋਰੀ ਵਿੱਚ ਵਾਧੇ ਦਾ ਇੱਕ ਹੋਰ ਕਾਰਨ ਕਾਨੂੰਨ ਲਾਗੂ ਕਰਨ ਦੀ ਘਾਟ ਹੈ ਪੰਜਾਬ ਵਿੱਚ ਪੁਲਿਸ ਫੋਰਸ ਘੱਟ ਸਟਾਫ ਅਤੇ ਘੱਟ ਫੰਡਾਂ ਵਾਲੀ ਹੈ ਜਿਸ ਕਾਰਨ ਉਨ੍ਹਾਂ ਲਈ ਚੋਰੀ ਦੇ ਮਾਮਲਿਆਂ ਦੀ ਜਾਂਚ ਕਰਨਾ ਅਤੇ ਰੋਕਣਾ ਮੁਸ਼ਕਲ
ਹੋ ਗਿਆ ਹੈ ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਲੁਟੇਰੇ ਇੱਕ ਔਰਤ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ ਦਰਸਲ ਇਹ ਮਾਮਲਾ ਬਠਿੰਡਾ ਦੀ ਭੁੱਚੋ ਮੰਡੀ ਵਿੱਚ ਵਾਪਰਿਆ ਜਿਥੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਦੀ ਕਾਲੀ ਕਰਤੂਤ ਸੀਸੀਟੀਵੀ ‘ਚ ਕੈਦ ਹੋਈ ਹੈ। ਵੀਡੀਓ ਚ ਤੁਸੀਂ ਵੇਖ ਸਕਦੇ ਹੋ ਲੁਟੇਰਿਆਂ ਨੂੰ ਕਾਨੂੰਨ ਦਾ ਕੋਈ ਖ਼ੌਫ਼ ਨਹੀਂ। ਦੱਸ ਦਈਏ ਕਿ ਲੁਟੇਰੇ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ