Ludhiana Robbery Case: ਲੁਧਿਆਣਾ ‘ਚ ਕੁਝ ਦਿਨ ਪਹਿਲਾਂ ਹੋਈ ਕਰੋੜਾਂ ਰੁਪਏ ਦੀ ਲੁੱਟ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਪੁਲਿਸ ਨੇ ‘ਡਾਕੂ ਹਸੀਨਾ’ ਮੋਨਾ ਤੇ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਬਾਰੇ ਪੰਜਾਬ ਡੀਜੀਪੀ ਨੇ ਵੀ ਟਵੀਟ ਕਰਕੇ ਖੁਲਾਸਾ ਕੀਤਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।