4 ਸਕਿੰਟਾਂ ਚ ਨਿਕੀ ਜਿਹੀ ਕੁੜੀ ਨੇ ਕੱਢ ਤੇ ਟਾਈਪਿੰਗ ਦੇ ਵੱਟ ਹੱਥ ਦੀ ਸਪੀਡ ਨਾਲ ਬਣਾ ਲਿਆ ਵਿਸ਼ਵ ਰਿਕਾਰਡ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਧਿਕਾ ਸ਼ਰਮਾ ਨੇ ਟੱਚਸਕਰੀਨ ਮੋਬਾਈਲ ਫੋਨ ‘ਤੇ ਆਪਣੇ ਹੱਥ ਦੀ ਸਿਰਫ ਇੱਕ ਉਂਗਲ ਨਾਲ 4.57 ਸਕਿੰਟਾਂ ਵਿੱਚ ਸਭ ਤੋਂ ਤੇਜ਼ ਗਤੀ ਅਤੇ ਸਭ ਤੋਂ ਘੱਟ ਸਮੇਂ ਵਿੱਚ ਅੰਗਰੇਜ਼ੀ ਵਰਣਮਾਲਾ ਟਾਈਪ ਕਰਕੇ ਗਿੰਨੀਜ਼ ਵਰਲਡ ਰਿਕਾਰਡ ਬਣਾਇਆ ਹੈ। ਰਾਧਿਕਾ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਫੂਲ ਟਾਊਨ (ਰਾਮਪੁਰਾ ਫੂਲ) ਕਸਬੇ ਦੀ ਰਹਿਣ ਵਾਲੀ ਹੈ।ਹਾਲਾਂਕਿ ਉਸਨੇ ਇਹ ਰਿਕਾਰਡ 15 ਜਨਵਰੀ, 2023 ਨੂੰ ਬਣਾਇਆ ਸੀ, ਗਿੰਨੀਜ਼ ਵਰਲਡ ਰਿਕਾਰਡਜ਼ ਰਿਕਾਰਡ ਮੈਨੇਜਮੈਂਟ ਟੀਮ ਦੁਆਰਾ

ਇੱਕ ਸੰਪੂਰਨ ਤਕਨੀਕੀ ਮੁਲਾਂਕਣ ਤੋਂ ਬਾਅਦ, 6 ਜੂਨ ਨੂੰ, ਰਿਕਾਰਡ ਨੂੰ ਰਸਮੀ ਤੌਰ ‘ਤੇ ਉਨ੍ਹਾਂ ਦੀ ਅਧਿਕਾਰਤ ਵੈਬਸਾਈਟ’ ਤੇ ਘੋਸ਼ਿਤ ਕੀਤਾ ਗਿਆ ਸੀ।ਰਾਧਿਕਾ ਸ਼ਰਮਾ ਨੇ ਬਣਾਇਆ ਇਹ ਅਨੋਖਾ ਗਿਨੀਜ਼ ਵਰਲਡ ਰਿਕਾਰਡ, ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ‘ਚ ਤਾਇਨਾਤ ਆਪਣੇ ਪਿਤਾ ਤੋਂ ਪ੍ਰੇਰਿਤ ਹੋ ਕੇ ਰਾਧਿਕਾ ਦੇ ਪਿਤਾ ਗੌਤਮ ਰਿਸ਼ੀ ਅਤੇ ਮਾਤਾ ਮਨਪ੍ਰੀਤ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਬਹੁਤ ਹੀ ਸੂਝਵਾਨ ਲੜਕੀ ਹੈ ਅਤੇ ਨਵੀਂ ਜਾਣਕਾਰੀ ਹਾਸਲ ਕਰਨ ਲਈ ਹਮੇਸ਼ਾ ਉਤਸ਼ਾਹਿਤ ਰਹਿੰਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Check Also

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ …

Leave a Reply

Your email address will not be published. Required fields are marked *