ਇਹ ਜੋ ਤਸਵੀਰ ਵਿੱਚ ਤੁਸੀਂ ਨੌਜਵਾਨ ਦੇਖ ਰਹੇ ਹੋ,ਇਸ ਨੌਜਵਾਨ ਦਾ ਨਾਮ ਰੋਹਨ ਆ ਜਿਸ ਨੇ Humber college, Canada ਤੋਂ ਆਪਣੀ ਬਿਜਨਸ ਦੀ ਡਿਗਰੀ ਪੂਰੀ ਕਰੀ ਤੇ ਹੁਣ ਵਰਕ ਪਰਮਟ ਤੇ ਹੈ ਸ਼ਾਇਦ ਕੰਮ ਨਾ ਮਿਲਣ ਕਾਰਨ ਇਸ ਹਾਲਤ ਵਿੱਚ ਹੋ ਗਿਆ ਤੇ ਇਸ ਨੌਜਵਾਨ ਦੇ ਪਰਿਵਾਰ ਨੂੰ ਬੇਨਤੀ ਆ ਕਿ ਇਹ ਨੌਜਵਾਨ ਟਰਾਂਟੋ ਦੀਆਂ ਸੜਕਾਂ ਤੇ ਪਾਗਲਾਂ ਵਾਂਗ ਘੁੰਮ ਰਿਹਾ ਬੇਘਰ (Homeless) ਹੋ ਕੇ !


– ਇਹ ਤ੍ਸਵੀਰਾਂ ਸੋਸ਼ਲ ਮੀਡਿਆ ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।ਚੈਨਲ ਪੰਜਾਬੀ ਆਪਣੇ ਵੱਲੋਂ ਇਹਨਾਂ ਦੀ ਕੋਈ ਪੁਸ਼ਟੀ ਨਹੀਂ ਕਰ ਸਕਦਾ।


ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।