Month: September 2024

ਅਮਰੀਕਾ ਨੇ ਮੋੜਿਆ ਭਾਰਤ ਦਾ 4000 ਸਾਲ ਪੁਰਾਣਾ ‘ਖਜ਼ਾਨਾ’..! PM ਮੋਦੀ ਨੇ ਰਾਸ਼ਟਰਪਤੀ ਦਾ ਕੀਤਾ ਸ਼ੁਕਰਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਉੱਥੇ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਅਮਰੀਕਾ ਤੇ ਭਾਰਤ…

ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ, ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਹੋਵੇਗਾ OTP Fraud..!

ਭਾਰਤ ਵਿੱਚ ਹਰ ਰੋਜ਼ ਸਾਈਬਰ ਫ੍ਰਾਡ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿੱਥੇ ਧੋਖੇਬਾਜ਼ ਬੜੀ ਚਲਾਕੀ ਨਾਲ ਲੋਕਾਂ ਨਾਲ ਠੱਗੀ ਮਾਰ ਕੇ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਕਰਵਾ ਲੈਂਦੇ ਹਨ।…

ਅੰਮ੍ਰਿਤਸਰ ‘ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

DSP ਵਵਿੰਦਰ ਮਹਾਜਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ਤੇ ਬਾਰਡਰ ਰੇਂਜ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਪਿਛਲੇ ਸਾਲ ਐਨਡੀਪੀਐਸ (NDPS)…

ਅਰਵਿੰਦ ਕੇਜਰੀਵਾਲ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਆਤਿਸ਼ੀ ਹੋਣਗੇ Delhi ਦੇ ਨਵੇਂ CM , ਆਤਿਸ਼ੀ ਨੇ LG ਨੂੰ ਕਿਹਾ- ‘ਜਲਦੀ ਦਿਓ ਸਹੁੰ ਚੁੱਕਣ ਦੀ ਤਾਰੀਕ’

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ…

PM ਮੋਦੀ ਆਪਣੇ ਜਨਮਦਿਨ ਦੇ ਮੌਕੇ ‘ਤੇ ਔਰਤਾਂ ਨੂੰ ਦੇਣਗੇ ਵੱਡਾ ਤੋਹਫਾ, ਹਰ ਔਰਤ ਦੇ ਖਾਤੇ ‘ਚ ਪਾਏ ਜਾਣਗੇ 5000 ਰੁਪਏ..!

PM Modi Birthday: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ ਅਤੇ ਪ੍ਰਧਾਨ ਮੰਤਰੀ 74 ਸਾਲ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 17 ਸਤੰਬਰ 1950 ਨੂੰ ਹੋਇਆ ਸੀ।…

ਹੁਣ ਪੰਚਾਇਤੀ ਚੋਣਾਂ ‘ਚ ਨਵਾਂ ਕਾਨੂੰਨ ਆਵੇਗਾ ਕੰਮ, ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ ..!

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਜਿਹੜਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਬਿੱਲ ਪਾਸ ਕੀਤਾ ਗਿਆ ਸੀ, ਉਸ ਨੂੰ ਪੰਜਾਬ ਦੇ ਰਾਜਵਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ…

ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ..!

ਸ਼ਰਾਬ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ…

ਪੰਜਾਬ ‘ਚ NIA ਦਾ ਛਾਪਾ: MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਪਹੁੰਚੀਆਂ ਟੀਮਾਂ..!

ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ…

ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, ਜੇ ‘ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ’..!

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਸਿਰੇ ਨਹੀਂ ਚੜ੍ਹ ਸਕਿਆ। ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਅਜਿਹੀ ਖਿੱਚੋਤਾਣ ਸੀ ਕਿ ਦੋਵਾਂ ਨੇ ਆਪੋ-ਆਪਣੇ…

ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ.. ਕੀ ਕੁਝ ਹੋਇਆ ਦੇਖੋ ਪੂਰੀ ਖ਼ਬਰ..!

ਲੁਧਿਆਣਾ ਦੇ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਤੇ ਇੱਕ ਨਸ਼ਾ ਤਸਕਰ ਦਾ ਭਰਾ ਜ਼ਖ਼ਮੀ ਹੋ…