Month: March 2025

ਪੰਜਾਬ ਸਰਕਾਰ-ਪ੍ਰਸ਼ਾਸਨ ‘ਤੇ 25 ਹਜ਼ਾਰ ਜੁਰਮਾਨਾ: ਸਾਬਕਾ ਜੱਜ ਦੀ ਵਿਧਵਾ ਨੂੰ ਪੈਨਸ਼ਨ ਨਾ ਦੇਣ ‘ਤੇ ਹਾਈ ਕੋਰਟ ਸਖ਼ਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਸਿਵਲ ਜੱਜ ਗੁਰਨਾਮ ਸਿੰਘ ਸਿਵਕ ਦੀ ਵਿਧਵਾ ਪ੍ਰੀਤਮ ਕੌਰ ਨੂੰ ਪੈਨਸ਼ਨ ਅਤੇ ਹੋਰ ਲਾਭ ਨਾ ਦੇਣ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ। ਇਸ…

ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੁੱਦੇ ‘ਤੇ ਸੰਸਦ ਵਿੱਚ ਮੁਲਤਵੀ ਮਤਾ

ਪਾਕਿਸਤਾਨ ਤੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੁੱਦੇ ‘ਤੇ, ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਮੁਲਤਵੀ ਨੋਟਿਸ ਦਾਇਰ…

ਕਿਸਾਨ ਜਥੇਬੰਦੀਆਂ ਵਲੋਂ ‘ਆਪ’ ਵਿਧਾਇਕਾਂ ਦੇ੍ ਘਰਾਂ ਦਾ ਘਿਰਾਓ

– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਤਹਿਤ ਅੱਜ ਗੁਰੂ ਹਰਸਹਾਏ ਦੀਆਂ ਵੱਖ-ਵੱਖ…

ਬਰਨਾਲਾ ਵਿੱਚ ਮਹਿਲਾ ਨਸ਼ਾ ਤਸਕਰਾਂ ਦੇ ਘਰ ਢਾਹਿਆ, 16 ਮਾਮਲੇ ਦਰਜ

ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਇਸੇ ਲੜੀ ਵਿੱਚ, ਅੱਜ (10 ਮਾਰਚ) ਬਰਨਾਲਾ ਵਿੱਚ ਦੋ ਮਹਿਲਾ ਨਸ਼ਾ ਤਸਕਰਾਂ ਦੇ ਘਰਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਦੋਵਾਂ…

ਪਿੰਕੀ ਧਾਲੀਵਾਲ ਦੀ ਗਿ੍ਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਬਿਆਨ

ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸਾਡੇ ਤੋਂ ਹੱਡ ਤੋੜ ਮਿਹਨਤ ਕਰਵਾਈ। ਸਾਡੀ ਮਿਹਨਤ ਨਾਲ ਕੀਤੀ ਕਮਾਈ…

ਭੁਪੇਸ਼ ਬਘੇਲ ਦੇ ਪੁੱਤਰ ਦੇ ਘਰ ED ਨੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪੇਸ਼ ਬਘੇਲ (Bhupesh Baghel’s son’s house ) ਦੇ ਪੁੱਤਰ ਚੈਤੰਨਿਆ ਦੇ ਘਰ ਛਾਪਾ ਮਾਰਿਆ ਹੈ। ਭਿਲਾਈ ਸਥਿਤ ਚੈਤੰਨਿਆ…

ਕਿਸਾਨਾਂ ਨੇ ‘ਆਪ’ ਮੰਤਰੀ-ਵਿਧਾਇਕ ਦੇ ਘਰਾਂ ਦਾ ਕੀਤਾ ਘਿਰਾਓ

ਅੱਜ ਪੰਜਾਬ ਭਰ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੁਝ ਦਿਨ ਪਹਿਲਾਂ ਲੁਧਿਆਣਾ ਵਿਚ ਹੋਈ ਕਿਸਾਨਾਂ ਦੀ ਮੀਟਿੰਗ ਵਿਚ, ਉਨ੍ਹਾਂ ਨੇ ਫੈਸਲਾ ਕੀਤਾ…

ਮਾਰਕ ਕਾਰਨੀ ਹੋਣਗੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ

ਬੈਂਕ ਆਫ਼ ਕੈਨੇਡਾ ਅਤੇ ਬੈਂਕ ਆਫ ਇੰਗਲੈਂਡ ਦੇ ਸਾਬਕਾ ਗਵਰਨਰ ਮਾਰਕ ਕਾਰਨੀ (Former Governor Mark Carney ) ਨੂੰ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦਾ ਨਵਾਂ ਨੇਤਾ ਚੁਣਿਆ ਗਿਆ ਹੈ। ਉਹ…

ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਐਲਾਨ

ਮੁਹਾਲੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2 ਦਸੰਬਰ ਦੇ ਹੁਕਮਨਾਮੇ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ…

ਜਥੇਦਾਰ ਦੀ ਸੇਵਾ ਸੰਭਾਲ ਦੇ ਵਿਵਾਦ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਬਿਆਨ, SGPC ਨੇ ਵੀ ਨਕਾਰੇ ਇਲਜ਼ਾਮ

ਅੰਮ੍ਰਿਤਸਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਨੂੰ ਲੈ ਕੇ ਹੋ ਰਹੇ ਵਿਵਾਦ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਬਿਆਨ ਦਿੱਤਾ ਹੈ।…