Month: March 2025

ਪੰਜਾਬ ਵਿੱਚ ਮਾਲ ਵਿਭਾਗ ਦੇ 235 ਅਧਿਕਾਰੀਆਂ ਦੇ ਤਬਾਦਲੇ: 58 ਤਹਿਸੀਲਦਾਰ ਸ਼ਾਮਲ

ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 235 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 58 ਤਹਿਸੀਲਦਾਰ ਸ਼ਾਮਲ ਹਨ। ਜਦੋਂ ਕਿ 177 ਨਾਇਬ ਤਹਿਸੀਲਦਾਰਾਂ ਦੇ…

4 ਕਿਸਾਨ ਆਗੂਆਂ ਨੂੰ ਜੇਲ੍ਹ ਭੇਜਿਆ: ਚੰਡੀਗੜ੍ਹ ਵੱਲ ਮਾਰਚ ਕਰਨ ‘ਤੇ ਅੜੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਕਿਸਾਨ ਅੰਦੋਲਨ ਨੂੰ ਲੈ ਕੇ ਤਣਾਅ ਵਧ ਗਿਆ ਹੈ। ਬੁੱਧਵਾਰ ਨੂੰ, ਚੰਡੀਗੜ੍ਹ ਵਿੱਚ ਧਰਨਾ ਦੇਣ ਜਾ ਰਹੇ ਕਿਸਾਨ ਆਗੂਆਂ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ ਰਾਏਕੋਟ ਨੇੜੇ ਰੋਕ ਲਿਆ। ਇਸ ਨਾਲ…

ਪੁਲਿਸ ‘ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੇ ਘਰ ‘ਤੇ ਚਲਾਇਆ ਬੁਲਡੋਜ਼ਰ

ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ੇ ਦੇ ਕਾਰੋਬਾਰ ਵਿਚ ਲਿਪਤ ਸਮਗਲਰਾਂ ਵਲੋਂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਇਮਾਰਤਾਂ, ਜਾਇਦਾਦਾਂ ਨੂੰ ਢਹਿ ਢੇਰੀ…

ਪੁਲਿਸ ਨੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੀਤਾ ਗ੍ਰਿਫ਼ਤਾਰ, ਮੋਗਾ ‘ਚ ਕਿਸਾਨ ਤੇ ਪੁਲਿਸ ਆਪਸ ‘ਚ ਭਿੜੇ

ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ, BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਪਿੰਡ ਘਰਾਚੋਂ ਦੀ ਅਨਾਜ…

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋ ਗੋਲਡਨ ਗੇਟ ਵਿਖੇ ਫੂਕਿਆ ਗਿਆ ਪੁਤਲਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਤੇ ਗੁਰਬਚਨ ਸਿੰਘ ਚੱਬਾ ਸੂਬਾ ਦਫ਼ਤਰ ਸਕੱਤਰ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ…

ਏਅਰਪੋਰਟ ‘ਤੇ ਕਰੋੜਾਂ ਦੇ ਸੋਨੇ ਨਾਲ ਫੜੀ ਗਈ ਇਹ ਕੰਨੜ ਅਦਾਕਾਰਾ

ਕੰਨੜ ਅਦਾਕਾਰਾ ਰਾਣਿਆ ਰਾਓ ਨੂੰ ਸੋਮਵਾਰ ਰਾਤ ਨੂੰ ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਅਦਾਕਾਰਾ ਤੋਂ 14.8 ਕਿਲੋ ਸੋਨਾ ਬਰਾਮਦ ਕੀਤਾ ਹੈ।…

ਕੇਜਰੀਵਾਲ ਦੇ ਸਰਕਾਰ ਕਾਫਲੇ ਨੂੰ ਲੈ ਕੇ ਖਹਿਰਾ ਨੇ ਘੇਰੀ ਮਾਨ ਸਰਕਾਰ, ਸੁਣਾ ਦਿੱਤੀਆਂ ਖਰੀਆਂ-ਖਰੀਆਂ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਅੱਜ ਉਹਨਾਂ ਨੇ ਕੇਜਰੀਵਾਲ ਦੇ ਕਾਫਲੇ ਵੀ ਪੰਜਾਬ ਦੇ…

ਕੇਜਰੀਵਾਲ ਦੇ ਸਰਕਾਰ ਕਾਫਲੇ ਨੂੰ ਲੈ ਕੇ ਖਹਿਰਾ ਨੇ ਘੇਘੀ ਮਾਨ ਸਰਕਾਰ, ਸੁਣਾ ਦਿੱਤੀਆਂ ਖਰੀਆਂ-ਖਰੀਆਂ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਅੱਜ ਉਹਨਾਂ ਨੇ ਕੇਜਰੀਵਾਲ ਦੇ ਕਾਫਲੇ ਵੀ ਪੰਜਾਬ ਦੇ…

ਪੰਜਾਬ ਸਰਕਾਰ ਨੇ14 ਤਹਿਸੀਲਦਾਰ/ ਨਾਇਬ ਤਹਿਸੀਲਦਾਰ ਨੂੰ ਕੀਤਾ ਸਸਪੈਂਡ

ਪੰਜਾਬ ਵਿੱਚ ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ ‘ਤੇ ਚਲੇ ਗਏ ਸਨ। ਉਨ੍ਹਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮੁੱਖ…

ਡੱਲੇਵਾਲ ਦੀ ਭੁੱਖ ਹੜਤਾਲ ਦੇ 100 ਦਿਨ ਪੂਰੇ: ਜਨਤਾ ਨੂੰ ਸੰਬੋਧਨ ਕਰਨਗੇ, 100 ਕਿਸਾਨ ਭੁੱਖ ਹੜਤਾਲ ‘ਤੇ ਬੈਠਣਗੇ

ਅੱਜ (5 ਮਾਰਚ) ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 100ਵਾਂ ਦਿਨ ਹੈ। ਇਸ ਕਾਰਨ ਅੱਜ ਬੁੱਧਵਾਰ ਨੂੰ 100 ਕਿਸਾਨ ਖਨੌਰੀ ਮੋਰਚੇ…