Month: March 2025

ਕਿਸਾਨਾਂ ਵੱਲੋਂ ਅਰਥੀ ਫੂਕ ਮੁਜ਼ਾਹਰਿਆਂ ਦਾ ਐਲਾਨ, ਇਨ੍ਹਾਂ ਥਾਵਾਂ ‘ਤੇ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ

ਮੁਹਾਲੀ : ਅੱਜ ਕਿਸਾਨ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕਰਨਗੇ। ਇਸਦਾ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਰ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਪੰਧੇਰ ਨੇ…

ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਬਦਲੇ ਰੂਟ, ਚੰਡੀਗੜ੍ਹ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ

ਸੰਯੁਕਤ ਕਿਸਾਨ ਮੋਰਚਾ ਅੱਜ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਇਸ ਦੇ ਨਾਲ ਹੀ, ਚੰਡੀਗੜ੍ਹ ਪੁਲਿਸ…

ਕਿਸਾਨਾਂ ਦੇ ਮੋਰਚੇ ਦੇ ਐਲਾਨ ਤੋਂ ਘਬਰਾਈ ਸਰਕਾਰ, ਕਿਸਾਨਾਂ ਦੀਆਂ ਟਰਾਲੀਆਂ ਨੂੰ ਰਾਹ ਵਿੱਚ ਹੀ ਰੋਕਿਆ

ਸੰਯੁਕਤ ਕਿਸਾਨ ਮੋਰਚਾ ਅੱਜ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਪੂਰੇ ਸੂਬੇ ਵਿੱਚੋਂ ਕਿਸਾਨ ਟਰੈਕਟਰ ਟਰੈਲੀਆਂ…

ਭਾਰਤ 5ਵੀਂ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ: ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਚੈਂਪੀਅਨ ਟਰਾਫੀ ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਹੁਣ ਫਾਈਨਲ ਪਹੁੰਚ ਗਿਆ ਹੈ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3…

ਦੇਰ ਰਾਤ ਪੁਲਿਸ ਸਟੇਸ਼ਨ ਪਹੁੰਚੇ MP ਚੰਨੀ, ਹਿਰਾਸਤ ਵਿੱਚ ਲਏ ਕਿਸਾਨਾਂ ਨਾਲ ਕੀਤੀ ਮੁਲਾਕਾਤ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇਰ ਰਾਤ ਚਮਕੌਰ ਸਾਹਿਬ ਦੇ ਘੜੂੰਆਂ ਥਾਣੇ ਪਹੁੰਚੇ ਅਤੇ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਮਿਲੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ…

ਸਰਬੀਆ ਦੀ ਸੰਸਦ ‘ਤੇ ਵਿਰੋਧੀ ਧਿਰ ਦਾ ਸਮੋਕ ਗ੍ਰਨੇਡਾਂ ਨਾਲ ਹਮਲਾ,: 2 ਸੰਸਦ ਮੈਂਬਰ ਜ਼ਖਮੀ, ਇੱਕ ਦੀ ਹਾਲਤ ਗੰਭੀਰ

ਯੂਰਪੀ ਦੇਸ਼ ਸਰਬੀਆ ਦੀ ਸੰਸਦ ਵਿੱਚ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਧੂੰਏਂ ਦੇ ਗ੍ਰਨੇਡ ਸੁੱਟੇ। ਵਿਰੋਧੀ ਧਿਰ ਨੇ ਇਹ ਪ੍ਰਦਰਸ਼ਨ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਅਤੇ…

ਲੁਧਿਆਣਾ ਵਿੱਚ CNG ਟਰੱਕ ਨੂੰ ਲੱਗੀ ਅੱਗ, ਧਮਾਕੇ ਨਾਲ ਹਿੱਲੀ ਫਿਰੋਜ਼ਪੁਰ ਸੜਕ

ਲੁਧਿਆਣਾ ਦੇ ਜਗਰਾਉਂ ਸ਼ਹਿਰ ਵਿੱਚ ਫਿਰੋਜ਼ਪੁਰ ਰੋਡ ‘ਤੇ ਗੁਰਦੁਆਰਾ ਨਾਨਕਸਰ ਨੇੜੇ ਇੱਕ ਪੁਲ ਤੋਂ ਲੰਘ ਰਹੇ ਇੱਕ ਸੀਐਨਜੀ ਟਰੱਕ ਦੇ ਟੈਂਕ ਵਿੱਚ ਭਿਆਨਕ ਅੱਗ ਲੱਗ ਗਈ। ਟਰੱਕ ਬਿਸਕੁਟਾਂ ਨਾਲ ਲੱਦਿਆ…

ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਮਾਰਚ, ਪੁਲਿਸ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਪੰਜਾਬ ਨਾਲ ਲਗਦੀਆਂ ਹੱਦਾਂ ਕੀਤੀਆਂ ਸੀਲ

ਸੰਯੁਕਤ ਕਿਸਾਨ ਮੋਰਚਾ (SKM) ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਇੱਕ ਸਥਾਈ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿੱਚ ਧਰਨਾ…

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼, ਪਹਾੜਾਂ ‘ਤੇ ਬਰਫ਼ਬਾਰੀ ਨੇ ਵਧਾਈ ਠੰਢ

ਪੰਜਾਬ ਅਤੇ ਚੰਡੀਗੜ੍ਹ ਵਿੱਚ 10 ਮਾਰਚ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੇ ਮੀਂਹ ਜਾਂ ਤੂਫ਼ਾਨ ਲਈ ਕੋਈ ਚੇਤਾਵਨੀ ਨਹੀਂ ਹੈ। ਹੁਣ ਤਾਪਮਾਨ ਵਧਣ ਲੱਗ ਪਵੇਗਾ। ਭਾਵੇਂ…

ਦੋ ਸਿੱਖ ਭਰਾਵਾਂ ਦੀ ਕੁੱਟਮਾਰ ਦਾ ਮਾਮਲਾ, ਮੁਲਜ਼ਮਾਂ ਨੇ ਮੰਗੀ ਮੁਆਫ਼ੀ

ਰਿਸ਼ੀਕੇਸ਼ ਵਿੱਚ ਇੱਕ ਬਾਈਕ ਸ਼ੋਅਰੂਮ ਵਿੱਚ ਭੰਨਤੋੜ ਕਰਨ, ਸਿੱਖ ਨੌਜਵਾਨਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਹੁਣ ਮੁਲਜ਼ਮਾਂ ਨੇ ਮੁਲਜ਼ਮਾਂ ਨੇ ਹੇਮਕੁੰਟ ਸਾਹਿਬ…