Month: March 2025

ਮੈਕਸੀਕੋ ਅਤੇ ਕੈਨੇਡਾ ਦੇ ਸਮਾਨ ‘ਤੇ 25% ਟੈਰਿਫ਼ ਅੱਜ ਤੋਂ ਲਾਗੂ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੁਸ਼ਟੀ ਕੀਤੀ ਹੈ ਕਿ ਮੈਕਸੀਕੋ ਅਤੇ ਕੈਨੇਡਾ ਤੋਂ ਦਰਾਮਦ ‘ਤੇ 25 ਫ਼ੀ ਸਦੀ ਟੈਰਿਫ਼ ਮੰਗਲਵਾਰ ਤੋਂ ਲਾਗੂ ਹੋ ਜਾਵੇਗਾ। ਟਰੰਪ ਦੇ ਇਸ ਫ਼ੈਸਲੇ ਨਾਲ ਦੋਵਾਂ…

ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਵਲੋਂ ਕਿਸਾਨ ਆਗੂਆਂ ਦੀ ਫੜੋ-ਫੜੀ

ਚੰਡੀਗੜ੍ਹ : ਕੱਲ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਅਸਫ਼ਲ ਕਰਨ ਲਈ ਪੰਜਾਬ ਪੁਲਿਸ ਵਲੋਂ ਕਿਸਾਨ ਆਗੂਆਂ ਦੀ ਦਿਨ ਚੜਦੇ ਹੀ ਫੜੋ ਫੜੀ ਸੂਰੂ ਕਰ…

CM ਦੀ ‘ਤਹਿਸੀਲਦਾਰਾਂ ਨੂੰ ਚਿਤਾਵਨੀ

ਚੰਡੀਗੜ੍ਹ : ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੂੰ ਔਖੇ ਹੋ ਕੇ ਦੋ ਦਿਨ ਤੋਂ ਰੋਸ ਵਜੋਂ ਹੜਤਾਲ ’ਤੇ ਗਏ ਹੋਏ ਹਨ ।‌ ਜਿਸ ਕਾਰਨ ਲੋਕਾਂ ਦੀ ਤਹਿਸੀਲਾਂ…

ਕਿਸਾਨਾਂ ਦੀ ਗ੍ਰਿਫਤਾਰੀ ‘ਤੇ ਭੜਕੇ ਸਰਵਣ ਸਿੰਘ ਪੰਧੇਰ, ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਮੁਹਾਲੀ : ਕਿਸਾਨਾਂ ਦੀਆਂ ਮੰਗਾਂ ਸੰਬੰਧੀ ਕੱਲ੍ਹ 3 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਤੇ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਵਿਚ ਕੋਈ ਫ਼ੈਸਲਾ ਸਿਰੇ ਨਾ ਚੜਨ ਉਪਰੰਤ ਕਿਸਾਨ ਮੋਰਚੇ ਨੇ…

ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਬਲਬੀਰ ਸਿੰਘ ਰਾਜੇਵਾਲ ਨੂੰ ਲਿਆ ਹਿਰਾਸਤ ’ਚ

ਮੁਹਾਲੀ : ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨੀ ਅੰਦੋਲਨ ‘ਚ ਚੰਡੀਗੜ੍ਹ ਨੂੰ ਕਿਸਾਨਾਂ ਵਲੋਂ ਰਵਾਨਾ ਹੋਣ ਕਰਕੇ, ਅੱਜ ਸਵੇਰੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਦੇ…

ਜਰਮਨੀ ਦੇ ਮੈਨਹਾਈਮ ਵਿੱਚ ਕਾਰ ਜਾਣਬੁੱਝ ਕੇ ਲੋਕਾਂ ਉੱਤੇ ਚੜ੍ਹਾਈ: 2 ਦੀ ਮੌਤ, 25 ਜ਼ਖਮੀ

ਸੋਮਵਾਰ ਨੂੰ ਜਰਮਨੀ ਦੇ ਮੈਨਹਾਈਮ ਵਿੱਚ ਇੱਕ ਕਾਰਨੀਵਲ ਦੌਰਾਨ ਇੱਕ ਕਾਰ ਚਾਲਕ ਨੇ ਜਾਣਬੁੱਝ ਕੇ ਪੈਦਲ ਚੱਲਣ ਵਾਲਿਆਂ ਨੂੰ ਟੱਕਰ ਮਾਰ ਦਿੱਤੀ। ਜਰਮਨੀ ਦੇ ਬਿਲਡ ਅਖਬਾਰ ਦੇ ਅਨੁਸਾਰ, ਇਸ ਹਮਲੇ…

ਅਮਰੀਕਾ ਨੇ ਯੂਕ੍ਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ ਰੋਕੀ, ਜ਼ੈਲੇਂਸਕੀ ਨਾਲ ਹੋਈ ਬਹਿਸ ਤੋਂ ਬਾਅਦ ਟਰੰਪ ਦਾ ਵੱਡਾ ਫ਼ੈਸਲਾ

ਅਮਰੀਕਾ ਨੇ ਯੂਕਰੇਨ ਦੇ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦਿਆਂ ਯੂਕਰੇਨ ਦੇ ਵੋਲੋਦੀਮੀਰ ਜ਼ੈਲੇਸਕੀ ਨੂੰ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ…

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਵਾਈ, 403 ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਹਿੱਸੇ ਵਜੋਂ, ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਮੈਂਬਰ ਅੱਜ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਸਮੇਂ ਦੌਰਾਨ, ਉਹ…

ਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਉੱਪਰ ਪੰਜਾਬ ਪੁਲਿਸ ਦੀ ਕਾਰਵਾਈ, ਜੰਗਪ੍ਰੀਤ ਚੌਹਾਨ ਅਤੇ ਉਗ੍ਰਾਹਨ ਦੇ ਘਰ ਪਹੁੰਚੀ ਪੁਲਿਸ

ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਉੱਪਰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦੇਰ ਰਾਤ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਕਾਫੀ ਕਿਸਾਨ ਆਗੂਆਂ…

ਅੱਜ ਪੰਜਾਬ ‘ਤ ਨਹੀਂ ਪਵੇਗੀ ਮੀਂਹ, ਆਉਣ ਵਾਲੇ ਦਿਨਾਂ ਵਿੱਚ ਵਧੇਗਾ ਤਾਪਮਾਨ

ਮੁਹਾਲੀ : ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕਿਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਿਛਲੇ…