Author: admin

ਪੰਜਾਬ ਵਿਚ ਆਉਣ ਲੱਗੀ ਗਰਮੀ, 5 ਜ਼ਿਲ੍ਹਿਆਂ ‘ਚ ਤਾਪਮਾਨ 30 ਤੋਂ ਪਾਰ

ਮੁਹਾਲੀ : ਪੰਜਾਬ ਵਿੱਚ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ, ਹਾਲਾਂਕਿ ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ…

14 ਸਾਲਾ ਬੱਚੇ ਨੂੰ ਗੋਲੀ ਮਾਰਨ ਵਾਲੇ ਦਾ ਪੁਲਿਸ ਨੇ ਕੀਤਾ ਐਨਕਾਉਂਟਰ

ਬਿਉਰੋ ਰਿਪੋਰਟ – ਪੰਜਾਬ ਪੁਲਿਸ ਐਕਸ਼ਨ ਮੂਡ ਵਿਚ ਹੈ। ਪੁਲਿਸ ਰੋਜ਼ਾਨਾ ਹੀ ਕਿਸੇ ਨਾ ਕਿਸੇ ਦਾ ਐਨਕਾਉਂਟਰ ਕਰ ਰਹੀ ਹੈ। ਅੱਜ ਫਿਰ ਮਹਿਤਾ ਨੇੜੇ ਪਿੰਡ ਖੱਬੇ ਰਾਜਪੂਤਾ ਵਿੱਚ ਇੱਕ ਫੁੱਟਬਾਲ…

ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਕਰਾਰ ਤੰਜ

ਬਿਉਰੋ ਰਿਪੋਰਟ – ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਕਰਾਰ ਤੰਜ ਕੱਸਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਤਿਹਾਸ ਦੀਆਂ ਕਿਤਾਬਾਂ…

ਦੋ ਅਕਾਲੀ ਲੀਡਰ ਪਹੁੰਚੇ ਤਾਮਿਲਨਾਡੂ

ਬਿਉਰੋ ਰਿਪੋਰਟ – ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ. ਸਟਾਲਿਨ ਨੇ ਸੂਬਿਆਂ ਦੇ ਵੱਧ ਅਧਿਕਾਰਾਂ, ਹੱਦਬੰਦੀ ਅਤੇ ਭਾਸ਼ਾਈ ਮਸਲਿਆਂ ਨੂੰ ਲੈ ਕੇ ਬੁਲਾਈ ਮੀਟਿੰਗ ਹੈ। ਇਹ ਮੀਟਿੰਗ ਕੱਲ੍ਹ ਹੋਵੇਗੀ। ਇਸ…

SKM ਨੇ 26 ਮਾਰਚ ਦਾ ਚੰਡੀਗੜ੍ਹ ਕੂਚ ਟਾਲਿਆ

ਸੰਯੁਕਤ ਕਿਸਾਨ ਮੋਰਚਾ (SKM) ਨੇ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਕਿਸਾਨਾਂ ਦੇ ਯੋਜਨਾਬੱਧ ਘਿਰਾਓ ਨੂੰ ਰੱਦ ਕਰਨ ਦਾ ਐਲਾਨ ਕੀਤਾ।ਸਰਕਾਰ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ, ਕਿਸਾਨ ਆਗੂ…

ਪੰਜਾਬੀ ਗਾਇਕ ਕਾਕੇ ਨੂੰ ਝਟਕਾ, ਇਸ ਕੰਪਨੀ ਨੇ ਪਾਇਆ 10 ਕਰੋੜ ਡੈਫਾਮੇਸ਼ਨ ਦਾ ਕੇਸ

ਪੰਜਾਬੀ ਗਾਇਕ ਕਾਕਾ ਨੂੰ ਵੱਡਾ ਝਟਕਾ ਲੱਗਾ ਹੈ। ਗਾਇਕ ਕਾਕੇ ਨੇ ਜਿਹੜੀ ਕੰਪਨੀ ‘ਤੇ ਪੈਸਾ ਦੱਬਣ ਦੇ ਲਾਏ ਸੀ ਇਲਜਾਮ ਉਸੇ ਕੰਪਨੀ ਨੇ ਕਾਕੇ ‘ਤੇ 10 ਕਰੋੜ ਡੈਫਾਮੇਸ਼ਨ ਦਾ ਕੇਸ…

ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ

ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਪ੍ਰਸ਼ਨ ਕਾਲ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਆ ਰਹੀ ਮੁਸ਼ਕਿਲ ਦਾ 20-25 ਦਿਨਾਂ…

ਖਰੜ ‘ਚ ਹਿਮਾਚਲ ਦੀ ਬੱਸ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਕਾਬੂ

ਪੰਜਾਬ ਪੁਲਿਸ ਨੇ ਤਿੰਨ ਦਿਨ ਪਹਿਲਾਂ ਚੰਡੀਗੜ੍ਹ-ਹਮੀਰਪੁਰ ਹਾਈਵੇਅ ‘ਤੇ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ‘ਤੇ ਹੋਏ ਹਮਲੇ ਦੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਹਮਲਾਵਰ ਗਗਨਦੀਪ…

ਮਹਿਲਾ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ, ਰਾਜਾ ਵੜਿੰਗ ਸਮੇਤ ਕਈ ਪ੍ਰਦਰਸ਼ਨਕਾਰੀ ਹਿਰਾਸਤ ਵਿਚ

ਚੰਡੀਗੜ੍ਹ : ਅੱਜ ‘ਆਪ’ ਸਰਕਾਰ ਦੇ ਮਹਿਲਾਵਾਂ ਨੂੰ 1100 ਰੁਪਏ ਦਿੱਤੇ ਜਾਣ ਦੇ ਵਾਅਦੇ ’ਤੇ ਮਹਿਲਾ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਮੌਕੇ ਮਹਿਲਾ ਕਾਂਗਰਸ ਉਤੇ ਚੰਡੀਗੜ੍ਹ ਪੁਲਿਸ…

3 ਭਰਾਵਾਂ ਦੇ ਘਰਾਂ ’ਤੇ ਚੱਲਿਆ ਬੁਲਡੋਜ਼ਰ

ਅੱਜ ਪੁਲਿਸ ਨੇ ਜਲੰਧਰ ਦੇ ਭਾਰਗਵ ਕੈਂਪ ਵਿੱਚ ਸ਼੍ਰੀ ਕਬੀਰ ਮੰਦਿਰ ਨੇੜੇ ਤਿੰਨ ਭਰਾਵਾਂ, ਜੋ ਕਿ ਬਦਨਾਮ ਨਸ਼ਾ ਤਸਕਰਾਂ ਸਨ, ਦੇ ਘਰ ਢਾਹ ਦਿੱਤੇ। ਨਸ਼ਾ ਤਸਕਰ ਮੌਲਾ ਦੇ ਤਿੰਨ ਭਰਾ…