Author: admin

ਅੰਦੋਲਨ ‘ਤੇ ਕਾਰਵਾਈ ਤੋਂ ਭੜਕੇ ਕਿਸਾਨ, ਕਈ ਥਾਵਾਂ ‘ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ

ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਪੁਲਿਸ ਵੱਲੋਂ ਹਟਾਉਣ ‘ਤੇ ਪੰਜਾਬ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਕਿਸਾਨ ਹਾਈਵੇਅ ‘ਤੇ ਆ ਗਏ ਹਨ। ਹੁਣ ਤੱਕ ਕਈ ਥਾਵਾਂ…

ਵੱਖ ਵੱਖ ਥਾਈਂ ਕਿਸਾਨਾਂ ਵੱਲੋਂ ਪ੍ਰਦਰਸ਼ਨ, ਪੁਲਿਸ ਨਾਲ ਹੋਏ ਧੱਕਾ-ਮੁੱਕੀ

ਹਰਿਆਣਾ ਬਾਰਡਰ ਉਤੇ ਕਿਸਾਨਾਂ ਦੇ ਚਲ ਰਹੇ ਅੰਦੋਲਨ ਨੂੰ ਬੀਤੇ ਰਾਤ ਨੂੰ ਸਰਕਾਰ ਵੱਲੋਂ ਜ਼ਬਰੀ ਚੁੱਕੇ ਜਾਣ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਦੀ ਇਸ…

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਬੀਤੀ ਰਾਤ ਪੁਲਿਸ ਪ੍ਰਸ਼ਾਸਨ ਵਲੋਂ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੇ ਚੱਲ ਰਹੇ ਮੋਰਚੇ ਨੂੰ ਹਟਾਉਣ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਪ੍ਰਮੁੱਖ ਆਗੂ ਬਲਦੇਵ ਸਿੰਘ…

ਕੇਂਦਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਖੜ੍ਹੀ ਹੈ ‘ਆਪ’- ਹਰਪਾਲ ਸਿੰਘ ਚੀਮਾ

ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ’ਤੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ।…

ਸੰਸਦ ਦੇ ਬਾਹਰ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਕਿਸਾਨਾਂ ਦੇ ਹੱਕ ਦੀ ਕੀਤੀ ਗੱਲ

ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਵਾ ਲਿਆ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ 200…

ਫਰੀਦਕੋਟ ਵਿੱਚ ਮੁਕਾਬਲੇ ਦੌਰਾਨ 2 ਅਪਰਾਧੀ ਜ਼ਖਮੀ, ਲਾਰੈਂਸ-ਭਗਵਾਨਪੁਰੀਆ ਗੈਂਗ ਨਾਲ ਜੁੜੇ ਹੋਏ ਨੇ ਦੋਸ਼ੀ

ਫਰੀਦਕੋਟ ਵਿੱਚ ਇੱਕ ਮੁਕਾਬਲੇ ਤੋਂ ਬਾਅਦ, ਪੁਲਿਸ ਨੇ ਸਕਾਰਪੀਓ ਗੈਂਗ ਨਾਲ ਸਬੰਧਤ ਦੋ ਅਪਰਾਧੀਆਂ, ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਸੁਰੇਂਦਰ ਸਿੰਘ ਉਰਫ਼ ਗਗਨੀ…

ਸ਼ੰਭੂ-ਖਨੌਰੀ ਸਰਹੱਦ ਤੋਂ ਬੈਰੀਕੇਡਿੰਗ ਹਟਾਉਣੀ ਸ਼ੁਰੂ

ਵੀਰਵਾਰ ਸਵੇਰੇ ਹਰਿਆਣਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਪੁਲਿਸ ਇੱਥੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰੇਗੀ। ਬੁੱਧਵਾਰ ਨੂੰ,…

ਸਰਕਾਰ ਦੀ ਕਾਰਵਾਈ ਵਿਰੁੱਧ ਅੱਜ ਡੀ.ਸੀ.ਦਫ਼ਤਰਾਂ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ

ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ਤੋਂ ਬਾਅਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਦੀ ਕਾਰਵਾਈ ਵਿਰੁੱਧ ਅੱਜ ਡੀ.ਸੀ.ਦਫ਼ਤਰਾਂ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।…

ਹਿਰਾਸਤ ਵਿੱਚ ਲਏ ਕਿਸਾਨਾਂ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੇ ਭੁੱਖ ਹੜਤਾਲ ਕੀਤੀ ਹੈ। ਇਹ ਜਾਣਕਾਰੀ ਕਿਸਾਨ ਨੇਜਾ ਜਗਜੀਤ ਸਿੰਘ ਡੱਲੇਵਾਲ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਹੈ। ਜਗਜੀਤ ਸਿੰਘ…

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਨੂੰ ਹਸਪਤਾਲ ਤੋਂ ਲੈ ਕੇ ਨਿਕਲੀ ਪੁਲਿਸ

ਜਲੰਧਰ : ਪੰਜਾਬ ਪੁਲਿਸ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਦੇ ਪਿਮਸ ਹਸਪਤਾਲ ਤੋਂ ਲੈ ਗਈ ਹੈ। ਚਰਚਾ ਹੈ ਕਿ ਉਸਨੂੰ PWD ਰੈਸਟ ਹਾਊਸ ਵਿੱਚ ਰੱਖਿਆ ਗਿਆ ਹੈ।ਕੱਲ ਦੇਰ…