Author: admin

ਕਿਸਾਨਾਂ ਦੀ ਮੀਟਿੰਗ ਖਤਮ, ਲਏ ਗਏ ਅਹਿਮ ਫੈਸਲੇ

ਚੰਡੀਗੜ੍ਹ : ਅੱਜ ਐਮਐਸਪੀ ਦੀ ਗਾਰੰਟੀ ਨੂੰ ਲੈ ਕੇ ਦੋਵਾਂ ਫੋਰਮਾਂ ਵੱਲੋਂ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ…

ਲੁਧਿਆਣਾ ਵਿਖੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੇ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਮੁੱਖ ਮੰਤਰੀ…

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮਦਿਨ ‘ਤੇ ਕੱਟਿਆ ਕੇਕ, ਸਾਬਕਾ ਮੁੱਖ ਮੰਤਰੀ ਚੰਨੀ ਪਹੁੰਚੇ ਮਾਨਸਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮਦਿਨ ਮਾਨਸਾ ਦੀ ਹਵੇਲੀ ਵਿਖੇ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ…

ਕਰਨਲ ਨਾਲ ਕੁੱਟਮਾਰ ਦੇ ਮਾਮਲੇ ’ਚ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮ ਸਸਪੈਂਡ

ਪਟਿਆਲਾ ਵਿਚ ਇਕ ਕਰਨਲ ਨਾਲ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏ ਹਨ। ਜਿਸ ’ਚ ਇੰਸਪੈਕਟਰ, ਥਾਣੇਦਾਰ…

Adv. ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ, SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਫੈਸਲਾ

ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ। ਜਿਸ ਨੂੰ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਪਰ ਅਹਿਮ ਫੈਸਲਾ ਲੈਂਦਿਆਂ ਉਸ ਨੂੰ ਨਾ-ਮਨਜ਼ੂਰ ਕਰ ਦਿੱਤਾ…

ਅਕਾਲੀ ਦਲ ਦੇ ਸੰਸਦੀ ਬੋਰਡ ਅਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ ਜਾਰੀ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਅਤੇ ਚੋਣ ਆਬਜ਼ਰਵਰਾਂ ਦੀ ਵੀ ਮੀਟਿੰਗ ਰੱਖੀ ਗਈ ਹੈ. ਜਿਸ ਦੇ ਲਈ ਸਾਰੇ ਲੀਡਰ ਅਤੇ ਹੋਰ ਚੰਡੀਗੜ੍ਹ ਦਫਤਰ ਪਹੁੰਚ ਗਏ ਨੇ. ਮੀਟਿੰਗ ‘ਚ…

ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ, MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਵਾਪਸ ਲਿਆਵੇਗੀ ਪੰਜਾਬ

ਆਸਾਮ : ਡਿਬ੍ਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ 7 ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ…

ਹਿਮਾਚਲ ’ਚ ਪੰਜਾਬੀ ਤੇ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ, ਨੌਜਵਾਨਾਂ ਦੇ ਹੱਕ ‘ਚ ਖੜ੍ਹੇ ਜਥੇਦਾਰ ਕੁਲਦੀਪ ਸਿੰਘ

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਹਿਮਾਚਲ ਦੇ ਮਨਾਲੀ ਤੋਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ ਪੰਜਾਬ ਨੌਜਵਾਨਾਂ ਨੂੰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੀ ਤਸਵੀਰ ਵਾਲਾ ਝੰਡਾ…