Author: admin

ਪਾਕਿਸਤਾਨ ਸਰਕਾਰ ਨੇ 46 ਹੋਰ ਗੁਰਦੁਆਰਿਆਂ ਨੂੰ ਬਹਾਲ ਕਰਨ ਦੀ ਯੋਜਨਾ ਬਣਾਈ

ਪਾਕਿਸਤਾਨ ਸਰਕਾਰ ਨੇ ਸਿੱਖਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਘੱਟੋ-ਘੱਟ…

ਜਲੰਧਰ ‘ਚ ਘਰ ‘ਤੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ 2 ਹੋਰ ਗ੍ਰਿਫ਼ਤਾਰ: ਪੁਲਿਸ ਮੁਲਾਜ਼ਮ ਦਾ ਪੁੱਤਰ ਵੀ ਸ਼ਾਮਲ

ਦਿਹਾਤੀ ਪੁਲਿਸ ਨੇ ਬੀਤੇ ਦਿਨੀ ਜਲੰਧਰ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ 2 ਹੋਰ ਬਦਮਾਸ਼ਾਂ…

ਨਸ਼ਿਆਂ ਦੀ ਲਤ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਚਿੰਤਤ, ਸੂਬਾ ਸਰਕਾਰ ਨੂੰ ਲਗਾਈ ਫਟਕਾਰ

ਚੰਡੀਗੜ੍ਹ : ਸੂਬੇ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ ਅਤੇ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ…

ਮਹਾਨ ਮੁੱਕੇਬਾਜ਼ ਜਾਰਜ ਫੋਰਮੈਨ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ

ਹੈਵੀਵੇਟ ਦੇ ਮਹਾਨ ਮੁੱਕੇਬਾਜ਼ ਜਾਰਜ ਫੋਰਮੈਨ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਫੋਰਮੈਨ ਨੂੰ ਮੁੱਕੇਬਾਜ਼ੀ ਰਿੰਗ…

ਮੋਹਾਲੀ ਵਿੱਚ ਲੁਧਿਆਣਾ ਦੇ ਗੈਂਗਸਟਰ ਦਾ ਐਨਕਾਊਂਟਰ, ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ

ਪੰਜਾਬ ਪੁਲਿਸ ਨੇ ਜ਼ੀਰਕਪੁਰ ਦੇ ਸ਼ਿਵਾ ਐਨਕਲੇਵ ਵਿੱਚ ਲੁਧਿਆਣਾ ਦੇ ਏ-ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਦਾ ਮੁਕਾਬਲਾ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।…

ਪਿਆਰ ‘ਚ ਅੰਨ੍ਹੀ ਹੋਈ ਮਾਂ, ਪ੍ਰੇਮੀ ਨਾਲ ਰਲ ਕੇ ਆਪਣੀ ਹੀ ਮਾਸੂਮ ਬੱਚੀ ਨਾਲ ਕੀਤਾ ਘਿਨੌਣਾ ਕਾਰਨਾਮਾ

ਮੋਹਾਲੀ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੀ ਹੀ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਘਿਨੌਣਾ ਕੰਮ ਕੀਤਾ।…

“ਆਪ” ਵਿਧਾਇਕ ਦੇ ਘਰੋਂ ਮਿਲੀਆਂ ਕਿਸਾਨਾਂ ਦੀਆਂ ਟਰੈਕਟਰਾਂ- ਟਰਾਲੀਆਂ, ਖਹਿਰਾ ਨੇ FIR ਦਰਜ ਕਰਨ ਦੀ ਕੀਤੀ ਮੰਗ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ…

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਖ਼ਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਇਰ

ਪੰਜਾਬ ਸਰਕਾਰ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਗ੍ਰਿਫਤਾਰੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਹਾਈ…

ਲੰਡਨ ਦਾ ਹੀਥਰੋ ਹਵਾਈ ਅੱਡਾ 18 ਘੰਟਿਆਂ ਬਾਅਦ ਮੁੜ ਖੁੱਲ੍ਹਿਆ, 1300 ਉਡਾਣਾਂ ਪ੍ਰਭਾਵਿਤ ਹੋਈਆਂ

ਬ੍ਰਿਟੇਨ ਦੀ ਰਾਜਧਾਨੀ ਲੰਡਨ ਦਾ ਹੀਥਰੋ ਹਵਾਈ ਅੱਡਾ 18 ਘੰਟਿਆਂ ਬਾਅਦ ਖੁੱਲ੍ਹ ਗਿਆ। ਬ੍ਰਿਟਿਸ਼ ਏਅਰਵੇਜ਼ ਦੀ ਉਡਾਣ ਇੱਥੇ ਉਤਰੀ। ਦਰਅਸਲ, ਵੀਰਵਾਰ ਰਾਤ ਨੂੰ ਹਵਾਈ ਅੱਡੇ ਦੇ ਨੇੜੇ ਇੱਕ ਬਿਜਲੀ ਸਬਸਟੇਸ਼ਨ…

ਈਡੀ ਜਲੰਧਰ ਨੇ ਸਾਬਕਾ ਸਬ-ਪੋਸਟਮਾਸਟਰ ਦੀ ਜਾਇਦਾਦ ਕੀਤੀ ਕੁਰਕ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਸਬ ਪੋਸਟਮਾਸਟਰ (ਦਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਦੀਆਂ 42 ਲੱਖ ਰੁਪਏ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਇਹ ਜਾਣਕਾਰੀ…