ਪਿਛਲੇ ਲੰਮੇ ਸਮੇਂ ਤੋਂ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰ ਰਹੇ ਹਰਿਆਣਾ ਤੇ ਰਾਜਸਥਾਨ ਨੂੰ ਵੀ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਹਰਿਆਣਾ ਤੇ ਰਾਜਸਥਾਨ ਹੁਣ ਪਾਣੀ ਲੈ ਲੈਣ। ਉਨ੍ਹਾਂ ਆਖਿਆ ਕਿ ਹਿਮਾਚਲ ਵੀ ਆਪਣਾ ਪਾਣਾ ਰੋਕ ਲਵੇ। ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ …
Read More »ਕੌਣ ਹੈ ਦੁਨੀਆ ਦੀ ਸਭ ਤੋਂ ਬਹਾਦਰ ਕੌਮ ? Bravest Communities Of The World
ਕੌਣ ਹੈ ਦੁਨੀਆ ਦੀ ਸਭ ਤੋਂ ਬਹਾਦਰ ਕੌਮ ? Bravest Communities Of The World ਸਿੱਖ ਗੁਰੂਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਇਤਿਹਾਸ ‘ਚ ਸੁਨਹਿਰੇ ਅੱਖਰਾਂ ਨਾਲ ਦਰਜ ਹਨ। ਉਸੇ ਤਰ੍ਹਾਂ ਸਿੱਖ ਭਾਈਚਾਰੇ ਦੇ ਲੋਕ ਵੀ ਲੋਕਾਂ ਦੀ ਮਦਦ ਲਈ ਆਪਣਾ ਆਪ ਵਾਰਨ ਲਈ ਤਿਆਰ ਰਹਿੰਦੇ ਹਨ। ਇਸ ਦੀ ਤਾਜ਼ਾ ਮਿਸਾਲਾਂ ਇਹ ਹਨ। …
Read More »ਕਿਤੇ ਰਾਹਤ ਤੇ ਕਿਤੇ ਆਫਤ ਬਣਿਆ ਮੌਨਸੂਨ..! ਅਗਲੇ ਦੋ ਦਿਨ ਪੰਜਾਬ-ਹਰਿਆਣਾ ‘ਚ ਭਾਰੀ ਬਾਰਸ਼ ਦਾ ਅਲਰਟ..
Monsoon Update: ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਸਮੇਤ 25 ਸੂਬਿਆਂ ਵਿੱਚ 48 ਘੰਟਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪਿਛਲੇ 20 ਘੰਟਿਆਂ ਵਿੱਚ ਕਈ ਥਾਵਾਂ ‘ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ। Monsoon in India, IMD issues Heavy Rain Alert: ਦੇਸ਼ …
Read More »700 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਧੋਖੇਬਾਜ਼ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ..!
ਕੈਨੇਡਾ ‘ਚ ਫਰਜ਼ੀ ਦਸਤਾਵੇਜ਼ਾਂ ‘ਤੇ ਸਟੱਡੀ ਵੀਜ਼ਾ ਭੇਜਣ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਕੈਨੇਡਾ ਦੇ ਇਕ ਅਖਬਾਰ ਨੇ ਖੁਲਾਸਾ ਕੀਤਾ ਹੈ ਕਿ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ ਹੈ। …
Read More »ਸਿੱਧੂ ਮੂਸੇਵਾਲੇ ਨੂੰ ਮਾਰਨ ਵਾਲੇ ਵਿਅਕਤੀ ਨੇ ਹਨੀ ਸਿੰਘ ਨੂੰ ਦਿੱਤੀ ਧਮਕੀ…!
ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੈ ਇਸ ਦੇ ਨਾਲ ਹੀ ਖੜੀ ਹੋਈ ਕਬੱਡੀ ਕੱਪ ਸਾਡੇ ਸਾਹਮਣੇ ਆਈ …
Read More »ਮੁੜ ਉੱਡਦੇ ਜਹਾਜ਼ ਦਾ ਖੋਲ੍ਹ ਦਿੱਤਾ ਦਰਵਾਜ਼ਾ, ਫਿਰ ਦੇਖੋ ਹਵਾ ‘ਚ ਉੱਡਦੇ ਯਾਤਰੀ….!
ਇੱਕ ਭਿਆਨਕ ਘ ਟਨਾ ਵਿੱਚ, ਇੱਕ ਜਹਾਜ਼ ਦਾ ਕਾਰਗੋ ਦਰਵਾਜ਼ਾ ਅੱਧ-ਹਵਾ ਵਿੱਚ ਖੁਲ ਗਿਆ ਜਦੋਂ ਇਹ 12 ਜੂਨ ਨੂੰ ਸਾਓ ਲੂਇਸ ਤੋਂ ਸਲਵਾਡੋਰ ਦੀ ਯਾਤਰਾ ਕਰ ਰਿਹਾ ਸੀ।ਵੀਡੀਓ ਚ ਕਮਾਲ ਦੀ ਗੱਲ ਇਹ ਹੈ ਕਿ ਸਾਰੇ ਯਾਤਰੀ ਸ਼ਾਂਤ ਅਤੇ ਸਥਿਰ ਦਿਖਾਈ ਦੇ ਰਹੇ ਸਨ ਜਦੋਂ ਕਿ ਇਹ ਘ ਟਨਾ ਤੇਜ਼ …
Read More »ਬਿਜਲੀ ਦਾ ਬਿੱਲ ਅਪਡੇਟ ਨਾ ਹੋਣ ਦਾ ਝਾਂਸਾ ਦੇ ਕੇ ਕ੍ਰੈਡਿਟ ਕਾਰਡ ਦੀ ਮੰਗੀ ਡਿਟੇਲ, ਫਿਰ ਖਾਤੇ ’ਚੋਂ ਕੱਢੇ 51000 ਰੁਪਏ..!
ਵ੍ਹਟਸਐਪ ’ਤੇ ਬਿਜਲੀ ਦਾ ਬਿੱਲ ਅਪਡੇਟ ਨਾ ਹੋਣ ਅਤੇ ਰਾਤ ਨੂੰ ਬਿਜਲੀ ਦਾ ਕੁਨੈਕਸ਼ਨ ਕੱਟ ਦੇਣ ਦਾ ਮੈਸੇਜ ਕਰਨ ਤੋਂ ਬਾਅਦ ਫੋਨ ’ਤੇ ਸੰਪਰਕ ਕਰ ਕੇ ਕ੍ਰੈਡਿਟ ਕਾਰਡ ਦੀ ਡਿਟੇਲ ਲੈ ਕੇ 2 ਨੌਸਰਬਾਜ਼ਾਂ ਨੇ 51 ਹਜ਼ਾਰ 173 ਰੁਪਏ ਟਰਾਂਸਫਰ ਕਰ ਲਏ। ਪੀੜਤ ਨੇ ਤੁਰੰਤ ਆਪਣਾ ਕ੍ਰੈਡਿਟ ਕਾਰਡ ਬਲਾਕ ਕਰਵਾਇਆ …
Read More »ਚੰਡੀਗੜ੍ਹ ‘ਚ ਡੀਜ਼ਲ ਵਾਲੀਆਂ ਬੱਸਾਂ ਦੀ ਰਜਿਸਟ੍ਰੇਸ਼ਨ ‘ਤੇ ਲੱਗੀ ਰੋਕ…!
ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ ਸ਼ਹਿਰ ‘ਚ ਇਲੈਕਟ੍ਰਿਕ ਵਾਹਨ (ਈ. ਵੀ.) ਨੀਤੀ ਨੂੰ ਲਾਗੂ ਕੀਤਾ ਸੀ, ਜਿਸ ਤਹਿਤ ਸਟੇਟ ਟਰਾਂਸਪੋਰਟ ਅਥਾਰਟੀ ਨੇ ਸ਼ਹਿਰ ‘ਚ ਡੀਜ਼ਲ ਵਾਲੀਆਂ ਸਕੂਲ ਅਤੇ ਫੈਕਟਰੀ ਬੱਸਾਂ ਦੀ ਰਜਿਸਟ੍ਰੇਸ਼ਨ ’ਤੇ ਰੋਕ ਲਗਾ ਦਿੱਤੀ ਹੈ। 30 ਸਤੰਬਰ, 2023 ਤੱਕ ਇਨ੍ਹਾਂ ਬੱਸਾਂ ਦੀ ਰਜਿਸਟ੍ਰੇਸ਼ਨ ’ਤੇ ਰੋਕ ਰਹੇਗੀ …
Read More »Weather Update: ਮੌਸਮ ਨੇ ਬਦਲਿਆ ਮਿਜਾਜ਼, ਅਗਲੇ 2 ਦਿਨਾਂ ਤੱਕ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਾਰਿਸ਼, IMD ਨੇ ਜਾਰੀ ਕੀਤਾ ਅਲਰਟ
Biparjoy impact on Weather: ਗੁਜਰਾਤ ਵਿੱਚ ਬਿਪਰਜੋਏ ਚੱਕਰਵਾਤ ਦਾ ਅਸਰ ਭਾਵੇਂ ਘੱਟ ਗਿਆ ਹੋਵੇ, ਪਰ ਸ਼ੁੱਕਰਵਾਰ ਤੋਂ ਇਸ ਦਾ ਪ੍ਰਭਾਵ ਅਤੇ ਪੱਛਮੀ ਗੜਬੜੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੀ। ਬੀਤੇ ਦਿਨ ਵੀ ਦਿੱਲੀ ਵਿੱਚ ਮੌਸਮ ਨੇ ਕਰਵਟ ਲੈ ਲਿਆ। ਕੁਝ ਇਲਾਕਿਆਂ ‘ਚ ਮੀਂਹ ਵੀ ਪਿਆ। ਇਸ …
Read More »RBI ‘ਚ ਪ੍ਰਿੰਟਿੰਗ ਪ੍ਰੈਸ ਤੋਂ 500 ਰੁਪਏ ਦੇ 88 ਹਜ਼ਾਰ ਕਰੋੜ ਰੁਪਏ ਦੇ ਨੋਟ ਗਾਇਬ, RTI ‘ਚ ਹੈਰਾਨ ਕਰਨ ਵਾਲਾ ਖੁਲਾਸਾ
ਇੱਕ ਸਮਾਜਿਕ ਕਾਰਕੁਨ ਮਨੋਰੰਜਨ ਰਾਏ ਦੁਆਰਾ ਆਰਟੀਆਈ ਯਾਨੀ ਸੂਚਨਾ ਦੇ ਅਧਿਕਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 500 ਰੁਪਏ ਦੇ ਨਵੇਂ 8810.65 ਮਿਲੀਅਨ ਨੋਟ ਛਾਪੇ ਗਏ ਹਨ, ਜਦੋਂ ਕਿ ਭਾਰਤੀ ਰਿਜ਼ਰਵ ਬੈਂਕ ਨੂੰ ਸਿਰਫ਼ 7260 ਮਿਲੀਅਨ ਨੋਟ ਹੀ ਪ੍ਰਾਪਤ ਹੋਏ ਹਨ। ਦੁਨੀਆ ਦੀ ਸਭ ਤੋਂ ਵੱਡੀ ਹਾਈਵੇਅ ਲੁੱਟ ਦੀ ਖਬਰ ਸਾਹਮਣੇ …
Read More »