Category: ਪੰਜਾਬ

ਮੰਤਰੀਆਂ ਦੇ ਨਾਲ-ਨਾਲ CM ਮਾਨ ਨੇ ਆਪਣੇ OSD ਦੀ ਵੀ ਕੀਤੀ ਛੁੱਟੀ..!

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ…

ਅੰਮ੍ਰਿਤਸਰ ‘ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

DSP ਵਵਿੰਦਰ ਮਹਾਜਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ਤੇ ਬਾਰਡਰ ਰੇਂਜ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਪਿਛਲੇ ਸਾਲ ਐਨਡੀਪੀਐਸ (NDPS)…

ਹੁਣ ਪੰਚਾਇਤੀ ਚੋਣਾਂ ‘ਚ ਨਵਾਂ ਕਾਨੂੰਨ ਆਵੇਗਾ ਕੰਮ, ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ ..!

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਜਿਹੜਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਬਿੱਲ ਪਾਸ ਕੀਤਾ ਗਿਆ ਸੀ, ਉਸ ਨੂੰ ਪੰਜਾਬ ਦੇ ਰਾਜਵਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ…

ਪੰਜਾਬ ‘ਚ NIA ਦਾ ਛਾਪਾ: MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਪਹੁੰਚੀਆਂ ਟੀਮਾਂ..!

ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ…

ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, ਜੇ ‘ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ’..!

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਸਿਰੇ ਨਹੀਂ ਚੜ੍ਹ ਸਕਿਆ। ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਅਜਿਹੀ ਖਿੱਚੋਤਾਣ ਸੀ ਕਿ ਦੋਵਾਂ ਨੇ ਆਪੋ-ਆਪਣੇ…