Category: ਪੰਜਾਬ

ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ.. ਕੀ ਕੁਝ ਹੋਇਆ ਦੇਖੋ ਪੂਰੀ ਖ਼ਬਰ..!

ਲੁਧਿਆਣਾ ਦੇ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਤੇ ਇੱਕ ਨਸ਼ਾ ਤਸਕਰ ਦਾ ਭਰਾ ਜ਼ਖ਼ਮੀ ਹੋ…

ਪੰਜਾਬ ‘ਚ ਅੱਜ ਤੋਂ OPD ਪੂਰੀ ਤਰ੍ਹਾਂ ਬੰਦ: ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਰਹਿਣਗੀਆਂ ਜਾਰੀ.. !

ਪੰਜਾਬ ਵਿੱਚ ਅੱਜ (ਵੀਰਵਾਰ) ਤੋਂ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਅੱਜ ਤੋਂ ਪੰਜਾਬ ਭਰ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਹਨ। ਇੰਨਾ ਹੀ ਨਹੀਂ, ਡਾਕਟਰ…

ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਜਗਤ ਗੁਰੂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ਦੇ ਸਬੰਧ ‘ਚ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ…

Farmer Protest: ਚੰਡੀਗੜ੍ਹ ‘ਚ ਡਟੇ ਕਿਸਾਨਾਂ ਦੇ ਕਾਫ਼ਲੇ, ਸੈਕਟਰ 34 ਦੇ ਗਰਾਊਂਡ ‘ਚ ਲਾਏ ਡੇਰੇ..!

Farmer Protest: ਚੰਡੀਗੜ੍ਹ ਦੇ ਸੈਕਟਰ 34 ਦੇ ਦੁਸ਼ਹਿਰਾ ਗਰਾਊਂਡ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਪੰਜ ਦਿਨਾਂ ਤੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ।…

ਕੰਗਨਾ ਨੂੰ ਸੀਰੀਅਸ ਨਾ ਲਓ ਤੇ ਸਿਮਰਜੀਤ ਮਾਨ ਬਾਰੇ ਕੀ ਬੋਲੇ : ਚਰਨਜੀਤ ਚੰਨੀ

ਕੰਗਨਾ ਨੂੰ ਸੀਰੀਅਸ ਨਾ ਲਓ ਤੇ ਸਿਮਰਜੀਤ ਮਾਨ ਦੀਆਂ ਗੱਲਾਂ ਦਾ ਗ਼ੁੱਸਾ ਨਾ ਕਰੋ : ਚਰਨਜੀਤ ਚੰਨੀ ਕੰਗਨਾ ਰਣੌਤ ਦੀ ਫ਼ਿਲਮ ਐਂਮਰਜੈਂਸੀ ਨੂੰ ਲੈ ਕੇ ਵਿਵਾਦ ਲਗਾਤਾਰ ਵਧ ਰਿਹਾ ਹੈ,…

ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਪਹੁੰਚੇ ਦਰਬਾਰ ਸਾਹਿਬ, ਸਾਬਕਾ ਮੰਤਰੀ ਦਲਜੀਤ ਚੀਮਾ ਵੀ ਨਾਲ ਰਹੇ ਮੌਜੂਦ..!

ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਪਹੁੰਚੇ ਦਰਬਾਰ ਸਾਹਿਬ, ਸਾਬਕਾ ਮੰਤਰੀ ਦਲਜੀਤ ਚੀਮਾ ਵੀ ਨਾਲ ਰਹੇ ਮੌਜੂਦ..! ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ…

ਪਠਾਨਕੋਟ ਚੋ ਅਗਵਾ ਹੋਇਆ ਬੱਚਾ, ਪੰਜਾਬ ਪੁਲਿਸ ਨੇ ਰਿਕਾਰਡ ਸਮੇਂ ‘ਚ ਕੀਤਾ ਬਰਾਮਦ..!

ਪਠਾਨਕੋਟ ਸ਼ਹਿਰ ਦੇ ਸੈਲੀ ਰੋਡ ਸਥਿਤ ਸ਼ਾਹ ਕਾਲੋਨੀ ਤੋਂ ਸ਼ੁੱਕਰਵਾਰ ਦੁਪਹਿਰ ਇੱਕ ਕਾਰ ਵਿੱਚ ਦੋ ਵਿਅਕਤੀਆਂ ਵੱਲੋਂ ਇੱਕ ਬੱਚੇ ਨੂੰ ਅਗਵਾ ਕਰ ਲਿਆ ਗਿਆ। ਜਾਂਦੇ ਸਮੇਂ ਮੁਲਜ਼ਮਾਂ ਨੇ ਇੱਕ ਚਿੱਠੀ…

ਮਹਿਲਾ ਕਿਸਾਨ ਲੀਡਰ ਸਮੇਤ ਵਕੀਲਾਂ ਦੇ ਘਰ NIA ਦੀ ਰੇਡ, 16 ਘੰਟੇ ਦੀ ਸਰਚ ਦੇਖੋ ਕੀ ਲੱਗਿਆ ਹੱਥ..!

NIA Raid Punjab: ਰਾਸ਼ਟਰੀ ਜਾਂਚ ਏਜੰਸੀ (NIA) ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਕਰੀਬ 5 ਵਜੇ ਇਕ ਮਹਿਲਾ ਕਿਸਾਨ ਨੇਤਾ ਅਤੇ ਤਿੰਨ ਵਕੀਲਾਂ ਦੇ ਘਰ ਛਾਪਾ ਮਾਰਿਆ। ਬਠਿੰਡਾ ਦੇ ਰਾਮਪੁਰਾ ਫੂਲ…

ਦੇਸ਼ ਭਰ ‘ਚੋਂ 50 ਅਧਿਆਪਕਾਂ ਨੂੰ ਮਿਲੇਗਾ ਐਵਾਰਡ, ਪੰਜਾਬ ਤੋਂ ਵੀ ਹਨ ਇੰਨੇ ਨਾਮ…

National Teachers Award 2024: ਅਧਿਆਪਕ ਦਿਵਸ ਮੌਕੇ ਉਤੇ 5 ਸਤੰਬਰ ਨੂੰ ਦੇਸ਼ ਭਰ ਦੇ ਕੁੱਲ 50 ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ 2024 ਦਿੱਤਾ ਜਾਵੇਗਾ। ਇਹ ਸਮਾਗਮ ਨਵੀਂ ਦਿੱਲੀ ਦੇ ਵਿਗਿਆਨ…

Khedan Watan Punjab Diya: 37 ਖੇਡਾਂ, 5 ਲੱਖ ਖਿਡਾਰੀ, 9 ਕਰੋੜ ਦੇ ਇਨਾਮ….!

Sangrur News : ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਕਰਨਗੇ। ਹਾਕੀ ਦੇ ਜਾਦੂਗਰ ਮੇਜਰ…