Punjab Cabinet Meeting: ਸੀਐਮ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ‘ਚ ਪੰਚਾਇਤਾਂ ਚੋਣਾਂ, ਨਵੀਆਂ ਨੌਕਰੀਆਂ ਸਮੇਤ ਇਨ੍ਹਾਂ ਫ਼ੈਸਲਿਆਂ ‘ਤੇ ਲੱਗੀ ਮੋਹਰ..!
2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ…