ਸ੍ਰੀ ਦਰਬਾਰ ਸਾਹਿਬ ’ਚ ਵੱਡੀ ਕਾਰ ਸੇਵਾ ਹੋਈ ਸ਼ੁਰੂ
ਬਿਉਰੋ ਰਿਪੋਰਟ – ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਲੱਗੇ ਸੋਨੇ ਦੇ ਪੱਤਰਿਆਂ ਦੀ ਕਾਰ ਸੇਵਾ ਸ਼ੁਰੂ ਹੋ ਗਈ ਹੈ। ਇਹ ਸੇਵਾ ਯੂ.ਕੇ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ। ਯੂ.ਕੇ…
ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਨਵੀਂ ਰਣਨੀਤੀ, ਨਸ਼ਾ ਤਸਕਰ ਹੋ ਜਾਣ ਸਾਵਧਾਨ
ਬਿਉਰੋ ਰਿਪੋਰਟ – ਅੱਜ ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਗਈ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ, ਏਡੀਜੀਪੀ…
ਮਨਪ੍ਰੀਤ ਇਆਲੀ ਧੜੇ ਦੀ Membership Drive ਇੱਕ ਗੁਮਰਾਹਕੁਨ ਕੰਮ- ਦਲਜੀਤ ਚੀਮਾ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਅਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ ਹੋਈ ਜਿਸ ਚ ਕਈ ਮਹੱਤਵਪੂਰਨ ਗੱਲਾਂ ਤੇ ਚਰਚਾ ਹੋਈ. ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਕਰਦਿਆਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ…
MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖ਼ਬਰ, ਭਗਵਾਨ ਸਿੰਘ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਮਿਲਿਆ ਟਰਾਂਜ਼ਿਟ ਰਿਮਾਂਡ
ਡਿਬ੍ਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ 7 ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ ਰਿਹਾ ਹੈ।…
ਕਿਸਾਨਾਂ ਦੀ ਮੀਟਿੰਗ ਖਤਮ, ਲਏ ਗਏ ਅਹਿਮ ਫੈਸਲੇ
ਚੰਡੀਗੜ੍ਹ : ਅੱਜ ਐਮਐਸਪੀ ਦੀ ਗਾਰੰਟੀ ਨੂੰ ਲੈ ਕੇ ਦੋਵਾਂ ਫੋਰਮਾਂ ਵੱਲੋਂ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ…
ਲੁਧਿਆਣਾ ਵਿਖੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੇ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਮੁੱਖ ਮੰਤਰੀ…
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮਦਿਨ ‘ਤੇ ਕੱਟਿਆ ਕੇਕ, ਸਾਬਕਾ ਮੁੱਖ ਮੰਤਰੀ ਚੰਨੀ ਪਹੁੰਚੇ ਮਾਨਸਾ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮਦਿਨ ਮਾਨਸਾ ਦੀ ਹਵੇਲੀ ਵਿਖੇ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ…