Category: Uncategorized

ਦੋ ਲੋਕਾਂ ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ‘ਚ ਅਦਾਲਤ ਦਾ ਫੈਸਲਾ, ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਪੰਜਾਬ ਵਿੱਚ ਦੋ ਲੋਕਾਂ ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ 32 ਸਾਲ ਪੁਰਾਣੇ ਮਾਮਲੇ ਵਿੱਚ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਦੋਸ਼ੀ ਬੁੱਢੇ…

24 ਘੰਟਿਆਂ ਦੇ ਅੰਦਰ ਅੰਮ੍ਰਿਤਸਰ ਵਿੱਚ ਦੂਜਾ ਐਨਕਾਊਂਟਰ

ਪੰਜਾਬ ਵਿਚ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਚੌਕਸ ਹੈ। ਇਸੇ ਕੜੀ ਵਿਚ ਪੁਲਿਸ ਹਰ ਰੋਜ਼ ਗੈਂਗਸਟਰਾਂ ਵਿਰੁਧ ਕਾਰਵਾਈ ਕਰ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ‘ਚ ਪੁਲਿਸ ਨੇ…

ਚੰਡੀਗੜ੍ਹ ਪੀਜੀਆਈ ‘ਚ ਲਗਾਏ ਜਾਣਗੇ 18 ਕਰੋੜ ਰੁਪਏ ਦੇ ਸੀਸੀਟੀਵੀ ਕੈਮਰੇ

ਦੇਸ਼ ਭਰ ਤੋਂ ਲੋਕ ਇਲਾਜ ਲਈ ਚੰਡੀਗੜ੍ਹ ਪੀਜੀਆਈ ਆਉਂਦੇ ਹਨ। ਮਰੀਜ਼ਾਂ ਜਾਂ ਡਾਕਟਰਾਂ ਨਾਲ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਨੂੰ ਰੋਕਣ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ, ਪ੍ਰਸ਼ਾਸਨ 18…

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ

ਚੰਡੀਗੜ੍ਹ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ…

ਐਡਵੋਕੇਟ ਧਾਮੀ ਨੂੰ ਮਿਲਣ ਪਹੁੰਚੇ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਮੀਟਿੰਗ ’ਚ ਐਡਵੋਕੇਟ…

ਜਲੰਧਰ ਵਿੱਚ ਈਸਾਈ ਭਾਈਚਾਰੇ ਨੇ ਹਾਈਵੇਅ ਕੀਤਾ ਜਾਮ, ਪਾਸਟਰ ਬਲਜਿੰਦਰ ਵਿਰੁੱਧ ਦਰਜ ਐਫਆਈਆਰ ਦਾ ਕੀਤਾ ਵਿਰੋਧ

ਐਤਵਾਰ ਨੂੰ, ਈਸਾਈ ਭਾਈਚਾਰੇ ਦੇ ਸਮਰਥਕਾਂ ਨੇ ਜਲੰਧਰ ਦੇ ਲਾਂਬੜਾ ਦੇ ਤਾਜਪੁਰ ਨੇੜੇ ਹਾਈਵੇਅ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। ਹਾਲ ਹੀ ਵਿੱਚ, ਉਹ ਤਾਰਪੁਰ ਚਰਚ ਦੇ ਪਾਦਰੀ ਬਲਜਿੰਦਰ ਸਿੰਘ ਵਿਰੁੱਧ ਅਪਮਾਨਜਨਕ…

7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ…

ਕਾਂਗਰਸ ਨੇਤਾ ਹਿਮਾਨੀ ਦੀ ਮਾਂ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ

ਹਰਿਆਣਾ ਦੇ ਰੋਹਤਕ ਵਿੱਚ 22 ਸਾਲਾ ਕਾਂਗਰਸੀ ਨੇਤਾ ਹਿਮਾਨੀ ਨਰਵਾਲ ਦੇ ਕਤਲ ਤੋਂ ਬਾਅਦ, ਉਸਦੀ ਮਾਂ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਸਨੇ ਖੁਦ ਪਾਰਟੀ ਮੈਂਬਰਾਂ ‘ਤੇ ਵੀ…

IAS ਅਮਿਤ ਦੇ ਤਬਾਦਲੇ ‘ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ: ਹਾਈ ਕੋਰਟ ਨੇ 9 ਮਾਰਚ ਤੱਕ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਏਐਸ ਅਮਿਤ ਕੁਮਾਰ ਦੇ ਚੰਡੀਗੜ੍ਹ ਤਬਾਦਲੇ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਅਤੇ ਮੌਜੂਦਾ ਮੁੱਖ ਸਕੱਤਰ (ਸੀਐਸ) ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ।…

ਜਪਾਨ ’ਚ ਅੱਗ ਕਾਰਨ ਲਗਭਗ 1800 ਹੈਕਟੇਅਰ ਜੰਗਲੀ ਖੇਤਰ ਸੜ ਕੇ ਸੁਆਹ

ਜਾਪਾਨ ਦੇ ਜੰਗਲਾਂ ਵਿੱਚ ਇਸ ਸਮੇਂ ਭਿਆਨਕ ਅੱਗ ਲੱਗੀ ਹੋਈ ਹੈ। ਇਵਾਤੇ ਪ੍ਰੀਫੈਕਚਰ ਦੇ ਓਫੁਨਾਟੋ ਸ਼ਹਿਰ ਵਿੱਚ ਜੰਗਲ ਦੀ ਅੱਗ ਨੇ ਭਾਰੀ ਤਬਾਹੀ ਮਚਾਈ ਹੈ। ਜਾਪਾਨੀ ਮੀਡੀਆ ਅਨੁਸਾਰ, ਹੁਣ ਤੱਕ…