ਧਰਮ ਪ੍ਰਚਾਰ ਲਹਿਰ ਦੀ ਵਿਉਂਦਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ : ਪੰਜਾਬ ਦੇ ਮਾਝਾ ਖੇਤਰ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸ੍ਰੀ ਅਕਾਲ ਤਖ਼ਤ…