ਯਮਨ ਵਿੱਚ ਹੂਤੀ ਬਾਗੀਆਂ ‘ਤੇ ਅਮਰੀਕਾ ਨੇ ਕੀਤੇ ਹਵਾਈ ਹਮਲੇ: 21 ਦੀ ਮੌਤ

ਅਮਰੀਕੀ ਫੌਜ ਨੇ ਸ਼ਨੀਵਾਰ ਨੂੰ ਯਮਨ ਵਿੱਚ ਹੂਤੀ ਬਾਗੀਆਂ ‘ਤੇ ਹਵਾਈ ਹਮਲਾ ਕੀਤਾ। ਇਸ ਹਮਲੇ ਵਿੱਚ 21 ਲੋਕਾਂ ਦੀ ਜਾਨ ਚਲੀ ਗਈ ਹੈ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ…

ਜਲੰਧਰ ‘ਚ ਯੂਟਿਊਬਰ ਦੇ ਘਰ ‘ਤੇ ਗ੍ਰਨੇਡ ਹਮਲਾ, ਪਾਕਿਸਤਾਨੀ ਡੌਨ ਭੱਟੀ ਨੇ ਲਈ ਜ਼ਿੰਮੇਵਾਰੀ

ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਗੈਂਗ ਨੇ ਜਲੰਧਰ ਦੇ ਰਾਏਪੁਰ ਰਸੂਲਪੁਰ ਵਿੱਚ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਇੱਕ ਵਿਅਕਤੀ ਦੇ ਘਰ ਗ੍ਰਨੇਡ ਨਾਲ ਹਮਲਾ ਕੀਤਾ ਹੈ। ਜਿਸ ਵਿਅਕਤੀ ਦੇ…

ਜਗਰਾਓਂ ਵਿਚ ਪੁਲਿਸ ਨੇ ਗੈਂਗਸਟਰ ਕੀਤਾ ਐਨਕਾਊਂਟਰ

ਲੁਧਿਆਣਾ ਦੀ ਜਗਰਾਉਂ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਕਿਸ਼ਨ, ਰਾਜੂ ਦਾ ਪੁੱਤਰ, ਵਾਸੀ ਜੀਰਾ, 11 ਦਿਨ ਪਹਿਲਾਂ ਲੱਖੇ ਵਾਲੇ ਲੱਡੂ ਜਵੈਲਰਜ਼ ਸ਼ੋਅਰੂਮ…

ਭਾਜਪਾ ਵਲੋਂ ਅੱਜ ਸੂਬੇ ਭਰ ‘ਚ ਕੀਤੇ ਜਾਣਗੇ ਪ੍ਰਦਰਸ਼ਨ

ਮੁਹਾਲੀ : ਪੰਜਾਬ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਅੱਜ ਪੰਜਾਬ ਭਰ ਵਿਚ ਪ੍ਰਦਰਸ਼ਨ ਕੀਤੇ ਜਾਣਗੇ। ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਤਿੰਨ ਸਾਲ ਪੂਰੇ…

ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਪਾਕਿਸਤਾਨ ਵਿੱਚ ਮਾਰਿਆ ਗਿਆ

ਲਸ਼ਕਰ-ਏ-ਤੋਇਬਾ (LeT) ਦਾ ਮੋਸਟ ਵਾਂਟੇਡ ਅੱਤਵਾਦੀ ਅਬੂ ਕਤਾਲ ਸ਼ਨੀਵਾਰ ਰਾਤ ਨੂੰ ਪਾਕਿਸਤਾਨ ਵਿੱਚ ਮਾਰਿਆ ਗਿਆ। ਪੰਜਾਬ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਬੂ ਕਟਾਲ…

ਅਮਰੀਕਾ ‘ਚ ਭਿਆਨਕ ਤੂਫਾਨ ਕਾਰਨ 32 ਲੋਕਾਂ ਦੀ ਮੌਤ

ਅਮਰੀਕਾ ਦੇ ਕਈ ਹਿੱਸਿਆਂ ਵਿੱਚ ਆਏ ਇੱਕ ਭਿਆਨਕ ਤੂਫ਼ਾਨ ਵਿੱਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮਿਸੂਰੀ ਸਟੇਟ ਹਾਈਵੇਅ ਪੈਟਰੋਲ ਨੇ ਸ਼ਨੀਵਾਰ ਨੂੰ ਕਿਹਾ…

ਲੁਧਿਆਣਾ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਬਦਮਾਸ਼ਾਂ ਦੇ ਪੱਟ ਵਿੱਚ ਲੱਗੀ ਗੋਲੀ

ਲੁਧਿਆਣਾ ’ਚ ਧਾਂਦਰਾ ਰੋਡ ਉੱਤੇ ਦੇਰ ਰਾਤ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਦਰਅਸਲ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਮੁਲਾਜ਼ਮਾਂ ਨੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ…

ਪਾਕਿਸਤਾਨ ਟ੍ਰੇਨ ਅਗਵਾ ਦੀਆਂ ਫੋਟੋਆਂ ਆਈਆਂ ਸਾਹਮਣੇ, ਹਰ ਪਾਸੇ ਲਾਸ਼ਾਂ ਅਤੇ ਹਥਿਆਰ ਪਏ

11 ਮਾਰਚ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਬਲੋਚ ਲਿਬਰੇਸ਼ਨ ਆਰਮੀ (BLA) ਦੁਆਰਾ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕਰ ਲਿਆ ਗਿਆ ਸੀ। ਇਸ ਟ੍ਰੇਨ ਦੇ ਕੁਝ ਵੀਡੀਓ ਸਾਹਮਣੇ ਆਏ ਹਨ। ਇਹ ਦਾਅਵਾ…

ਮਾਨ ਸਰਕਾਰ ਦੇ 3 ਸਾਲ ਪੂਰੇ, ਜਾਣੋ ਕਿਹੜੇ ਵਾਅਦੇ ਸਰਕਾਰ ਨੇ ਕੀਤੇ ਪੂਰੇ

ਮੁਹਾਲੀ : ਅੱਜ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਸੰਭਾਲੇ ਪੂਰੇ 3 ਸਾਲ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਦੀਆਂ 117 ਵਿੱਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ…