ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਚੱਲਣਗੀਆਂ

ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਦਿਨ ਭਰ ਹਲਕੇ ਬੱਦਲਵਾਈ ਵਾਲੇ ਮੌਸਮ…

18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵੱਡਾ ਦਿਨ ! ਸਾਰੀਆਂ ਸਿੱਖ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ

ਬਿਉਰੋ ਰਿਪੋਰਟ – ਸ੍ਰੋਮਣੀ ਅਕਾਲੀ ਦਲ ਵਿੱਚ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਨੇ 18 ਮਾਰਚ ਤੋਂ ਭਰਤੀ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ । ਕਮੇਟੀ…

ਪਾਕਿਸਤਾਨ ਵਿੱਚ ਭਾਰਤੀ ਗੀਤਾਂ ‘ਤੇ ਨੱਚਣ ‘ਤੇ ਪਾਬੰਦੀ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਉੱਚ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਨਿੱਜੀ ਕਾਲਜਾਂ ਵਿੱਚ ਭਾਰਤੀ ਗੀਤਾਂ ‘ਤੇ ਨੱਚਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤਹਿਤ, ਕਾਲਜਾਂ ਵਿੱਚ ਵਿਦਾਇਗੀ, ਖੇਡ ਸਮਾਰੋਹ…

ਕਰਨਾਟਕ ਵਿੱਚ ਸਰਕਾਰੀ ਟੈਂਡਰਾਂ ਵਿੱਚ ਮੁਸਲਿਮ ਠੇਕੇਦਾਰਾਂ ਲਈ 4% ਰਾਖਵਾਂਕਰਨ

ਕਰਨਾਟਕ ਦੀ ਕਾਂਗਰਸ ਸਰਕਾਰ ਮੁਸਲਿਮ ਠੇਕੇਦਾਰਾਂ ਨੂੰ ਸਰਕਾਰੀ ਟੈਂਡਰਾਂ ਵਿੱਚ 4 ਫੀਸਦੀ ਰਾਖਵਾਂਕਰਨ ਦੇਵੇਗੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਸਿੱਧਰਮਈਆ ਨੇ ਸ਼ੁੱਕਰਵਾਰ ਨੂੰ ਕੈਬਨਿਟ ਦੀ ਬੈਠਕ ‘ਚ “ਕਰਨਾਟਕ ਟ੍ਰਾੰਸਪੇਰੈਂਸੀ ਇਨ ਪਬਲਿਕ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ…

ਮੁਕਤਸਰ ਵਿੱਚ ਪਿਓ-ਪੁੱਤਰ ਨੇ ਨਹਿਰ ਵਿੱਚ ਮਾਰੀ ਛਾਲ

ਮੁਕਤਸਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਪਿਤਾ ਅਤੇ ਪੁੱਤਰ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਪਹੁੰਚੀ। ਦੋਵਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ…

ਸਿੱਖਾਂ ਦੀਆਂ ਸੰਸਥਾਵਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਨੇ ਵਿਰੋਧੀ ਤਾਕਤਾਂ – ਜਲਜੀਤ ਚੀਮਾ

ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਇੱਕ ਵਾਰ ਫਿਰ ਤੋਂ ਪੰਜਾਬ ਵਿਰੋਧੀ…

ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਹੋ ਰਹੀ ਹੈ ਕੋਸ਼ਿਸ਼ – CM ਮਾਨ

ਸ਼ੁੱਕਰਵਾਰ ਰਾਤ ਨੂੰ ਅੰਮ੍ਰਿਤਸਰ ਵਿੱਚ ਇੱਕ ਮੰਦਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ ਦੇ ਮਾਮਲੇ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ…

ਕੋਟਕਪੂਰਾ ਵਿਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ ਤੇ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵਲੋਂ ਅੱਜ ਕੋਟਕਪੂਰਾ ’ਚ ਜਲਾਲੇਆਣਾ ਰੋਡ ਉਪਰ ਨਸ਼ਾ ਵੇਚਣ ਦੇ ਕਾਰੋਬਾਰ ਨਾਲ਼ ਜੁੜੇ ਵਿਅਕਤੀਆਂ ਦੇ ਘਰਾਂ…