ਪੰਜਾਬ ਸਰਕਾਰ ਨੇ14 ਤਹਿਸੀਲਦਾਰ/ ਨਾਇਬ ਤਹਿਸੀਲਦਾਰ ਨੂੰ ਕੀਤਾ ਸਸਪੈਂਡ

ਪੰਜਾਬ ਵਿੱਚ ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ ‘ਤੇ ਚਲੇ ਗਏ ਸਨ। ਉਨ੍ਹਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮੁੱਖ…

ਡੱਲੇਵਾਲ ਦੀ ਭੁੱਖ ਹੜਤਾਲ ਦੇ 100 ਦਿਨ ਪੂਰੇ: ਜਨਤਾ ਨੂੰ ਸੰਬੋਧਨ ਕਰਨਗੇ, 100 ਕਿਸਾਨ ਭੁੱਖ ਹੜਤਾਲ ‘ਤੇ ਬੈਠਣਗੇ

ਅੱਜ (5 ਮਾਰਚ) ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 100ਵਾਂ ਦਿਨ ਹੈ। ਇਸ ਕਾਰਨ ਅੱਜ ਬੁੱਧਵਾਰ ਨੂੰ 100 ਕਿਸਾਨ ਖਨੌਰੀ ਮੋਰਚੇ…

ਕਿਸਾਨਾਂ ਵੱਲੋਂ ਅਰਥੀ ਫੂਕ ਮੁਜ਼ਾਹਰਿਆਂ ਦਾ ਐਲਾਨ, ਇਨ੍ਹਾਂ ਥਾਵਾਂ ‘ਤੇ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ

ਮੁਹਾਲੀ : ਅੱਜ ਕਿਸਾਨ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕਰਨਗੇ। ਇਸਦਾ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਰ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਪੰਧੇਰ ਨੇ…

ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਬਦਲੇ ਰੂਟ, ਚੰਡੀਗੜ੍ਹ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ

ਸੰਯੁਕਤ ਕਿਸਾਨ ਮੋਰਚਾ ਅੱਜ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਇਸ ਦੇ ਨਾਲ ਹੀ, ਚੰਡੀਗੜ੍ਹ ਪੁਲਿਸ…

ਕਿਸਾਨਾਂ ਦੇ ਮੋਰਚੇ ਦੇ ਐਲਾਨ ਤੋਂ ਘਬਰਾਈ ਸਰਕਾਰ, ਕਿਸਾਨਾਂ ਦੀਆਂ ਟਰਾਲੀਆਂ ਨੂੰ ਰਾਹ ਵਿੱਚ ਹੀ ਰੋਕਿਆ

ਸੰਯੁਕਤ ਕਿਸਾਨ ਮੋਰਚਾ ਅੱਜ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਪੂਰੇ ਸੂਬੇ ਵਿੱਚੋਂ ਕਿਸਾਨ ਟਰੈਕਟਰ ਟਰੈਲੀਆਂ…

ਭਾਰਤ 5ਵੀਂ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ: ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਚੈਂਪੀਅਨ ਟਰਾਫੀ ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਹੁਣ ਫਾਈਨਲ ਪਹੁੰਚ ਗਿਆ ਹੈ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3…

ਦੇਰ ਰਾਤ ਪੁਲਿਸ ਸਟੇਸ਼ਨ ਪਹੁੰਚੇ MP ਚੰਨੀ, ਹਿਰਾਸਤ ਵਿੱਚ ਲਏ ਕਿਸਾਨਾਂ ਨਾਲ ਕੀਤੀ ਮੁਲਾਕਾਤ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇਰ ਰਾਤ ਚਮਕੌਰ ਸਾਹਿਬ ਦੇ ਘੜੂੰਆਂ ਥਾਣੇ ਪਹੁੰਚੇ ਅਤੇ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਮਿਲੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ…

ਸਰਬੀਆ ਦੀ ਸੰਸਦ ‘ਤੇ ਵਿਰੋਧੀ ਧਿਰ ਦਾ ਸਮੋਕ ਗ੍ਰਨੇਡਾਂ ਨਾਲ ਹਮਲਾ,: 2 ਸੰਸਦ ਮੈਂਬਰ ਜ਼ਖਮੀ, ਇੱਕ ਦੀ ਹਾਲਤ ਗੰਭੀਰ

ਯੂਰਪੀ ਦੇਸ਼ ਸਰਬੀਆ ਦੀ ਸੰਸਦ ਵਿੱਚ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਧੂੰਏਂ ਦੇ ਗ੍ਰਨੇਡ ਸੁੱਟੇ। ਵਿਰੋਧੀ ਧਿਰ ਨੇ ਇਹ ਪ੍ਰਦਰਸ਼ਨ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਅਤੇ…

ਲੁਧਿਆਣਾ ਵਿੱਚ CNG ਟਰੱਕ ਨੂੰ ਲੱਗੀ ਅੱਗ, ਧਮਾਕੇ ਨਾਲ ਹਿੱਲੀ ਫਿਰੋਜ਼ਪੁਰ ਸੜਕ

ਲੁਧਿਆਣਾ ਦੇ ਜਗਰਾਉਂ ਸ਼ਹਿਰ ਵਿੱਚ ਫਿਰੋਜ਼ਪੁਰ ਰੋਡ ‘ਤੇ ਗੁਰਦੁਆਰਾ ਨਾਨਕਸਰ ਨੇੜੇ ਇੱਕ ਪੁਲ ਤੋਂ ਲੰਘ ਰਹੇ ਇੱਕ ਸੀਐਨਜੀ ਟਰੱਕ ਦੇ ਟੈਂਕ ਵਿੱਚ ਭਿਆਨਕ ਅੱਗ ਲੱਗ ਗਈ। ਟਰੱਕ ਬਿਸਕੁਟਾਂ ਨਾਲ ਲੱਦਿਆ…

ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਮਾਰਚ, ਪੁਲਿਸ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਪੰਜਾਬ ਨਾਲ ਲਗਦੀਆਂ ਹੱਦਾਂ ਕੀਤੀਆਂ ਸੀਲ

ਸੰਯੁਕਤ ਕਿਸਾਨ ਮੋਰਚਾ (SKM) ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਇੱਕ ਸਥਾਈ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿੱਚ ਧਰਨਾ…